ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 43:10, 11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਫਿਰ ਉਨ੍ਹਾਂ ਨੂੰ ਕਹਿ, ‘ਸੈਨਾਵਾਂ ਦਾ ਯਹੋਵਾਹ, ਇਜ਼ਰਾਈਲ ਦਾ ਪਰਮੇਸ਼ੁਰ ਕਹਿੰਦਾ ਹੈ: “ਮੈਂ ਆਪਣੇ ਸੇਵਕ, ਬਾਬਲ ਦੇ ਰਾਜੇ ਨਬੂਕਦਨੱਸਰ*+ ਨੂੰ ਬੁਲਾ ਰਿਹਾ ਹਾਂ ਅਤੇ ਮੈਂ ਇਨ੍ਹਾਂ ਪੱਥਰਾਂ ਦੇ ਉੱਪਰ ਉਸ ਦਾ ਸਿੰਘਾਸਣ ਰੱਖਾਂਗਾ ਜੋ ਮੈਂ ਲੁਕਾਏ ਹਨ ਅਤੇ ਉਹ ਆਪਣਾ ਸ਼ਾਹੀ ਤੰਬੂ ਇਨ੍ਹਾਂ ਉੱਤੇ ਤਾਣੇਗਾ।+ 11 ਉਹ ਆਵੇਗਾ ਅਤੇ ਮਿਸਰ ʼਤੇ ਹਮਲਾ ਕਰੇਗਾ।+ ਕੁਝ ਜਣੇ ਗੰਭੀਰ ਬੀਮਾਰੀਆਂ ਨਾਲ ਮਰਨਗੇ, ਕੁਝ ਜਣੇ ਬੰਦੀ ਬਣਾ ਕੇ ਲਿਜਾਏ ਜਾਣਗੇ ਅਤੇ ਕੁਝ ਜਣੇ ਤਲਵਾਰ ਨਾਲ ਮਰਨਗੇ!+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ