ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਇਤਿਹਾਸ 34:20, 21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਫਿਰ ਰਾਜੇ ਨੇ ਹਿਲਕੀਯਾਹ, ਸ਼ਾਫਾਨ ਦੇ ਪੁੱਤਰ ਅਹੀਕਾਮ,+ ਮੀਕਾਹ ਦੇ ਪੁੱਤਰ ਅਬਦੋਨ, ਸਕੱਤਰ ਸ਼ਾਫਾਨ ਅਤੇ ਰਾਜੇ ਦੇ ਸੇਵਕ ਅਸਾਯਾਹ ਨੂੰ ਇਹ ਹੁਕਮ ਦਿੱਤਾ: 21 “ਜਾਓ, ਇਸ ਲੱਭੀ ਕਿਤਾਬ ਦੀਆਂ ਗੱਲਾਂ ਬਾਰੇ ਮੇਰੇ ਵੱਲੋਂ ਅਤੇ ਇਜ਼ਰਾਈਲ ਤੇ ਯਹੂਦਾਹ ਵਿਚ ਬਚੇ ਹੋਇਆਂ ਵੱਲੋਂ ਯਹੋਵਾਹ ਕੋਲੋਂ ਪੁੱਛੋ; ਯਹੋਵਾਹ ਦੇ ਕ੍ਰੋਧ ਦਾ ਪਿਆਲਾ ਜੋ ਸਾਡੇ ਉੱਤੇ ਡੋਲ੍ਹਿਆ ਜਾਵੇਗਾ, ਬਹੁਤ ਭਿਆਨਕ ਹੋਵੇਗਾ ਕਿਉਂਕਿ ਸਾਡੇ ਪਿਉ-ਦਾਦਿਆਂ ਨੇ ਇਸ ਕਿਤਾਬ ਵਿਚ ਲਿਖੀਆਂ ਸਾਰੀਆਂ ਗੱਲਾਂ ਦੀ ਪਾਲਣਾ ਨਾ ਕਰ ਕੇ ਯਹੋਵਾਹ ਦੇ ਬਚਨ ਨੂੰ ਨਹੀਂ ਮੰਨਿਆ।”+

  • ਯਿਰਮਿਯਾਹ 26:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਪਰ ਸ਼ਾਫਾਨ+ ਦੇ ਪੁੱਤਰ ਅਹੀਕਾਮ+ ਨੇ ਯਿਰਮਿਯਾਹ ਦਾ ਸਾਥ ਦਿੱਤਾ ਜਿਸ ਕਰਕੇ ਯਿਰਮਿਯਾਹ ਨੂੰ ਜਾਨੋਂ ਮਾਰਨ ਲਈ ਲੋਕਾਂ ਦੇ ਹਵਾਲੇ ਨਹੀਂ ਕੀਤਾ ਗਿਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ