ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 25:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਇਸ ਕਰਕੇ ਮੈਂ ਉੱਤਰ ਦੇ ਸਾਰੇ ਪਰਿਵਾਰਾਂ ਨੂੰ ਅਤੇ ਬਾਬਲ ਤੋਂ ਆਪਣੇ ਸੇਵਕ ਰਾਜਾ ਨਬੂਕਦਨੱਸਰ* ਨੂੰ ਬੁਲਾ ਰਿਹਾ ਹਾਂ+ ਅਤੇ ਮੈਂ ਉਨ੍ਹਾਂ ਨੂੰ ਇਸ ਦੇਸ਼ ʼਤੇ, ਇਸ ਦੇ ਵਾਸੀਆਂ ਅਤੇ ਇਸ ਦੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ʼਤੇ ਹਮਲਾ ਕਰਨ ਲਈ ਬੁਲਾ ਰਿਹਾ ਹਾਂ।+ ਮੈਂ ਤੁਹਾਨੂੰ ਅਤੇ ਇਨ੍ਹਾਂ ਕੌਮਾਂ ਨੂੰ ਨਾਸ਼ ਕਰ ਦਿਆਂਗਾ ਅਤੇ ਤੁਹਾਡਾ ਸਾਰਿਆਂ ਦਾ ਹਸ਼ਰ ਦੇਖ ਕੇ ਸਾਰੇ ਲੋਕ ਖ਼ੌਫ਼ ਖਾਣਗੇ ਅਤੇ ਸੀਟੀ ਵਜਾਉਣਗੇ।* ਮੈਂ ਉਨ੍ਹਾਂ ਨੂੰ ਖੰਡਰ ਬਣਾ ਦਿਆਂਗਾ,” ਯਹੋਵਾਹ ਕਹਿੰਦਾ ਹੈ,

  • ਯਿਰਮਿਯਾਹ 27:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਮੈਂ ਹੁਣ ਇਹ ਸਾਰੇ ਦੇਸ਼ ਆਪਣੇ ਦਾਸ, ਬਾਬਲ ਦੇ ਰਾਜੇ ਨਬੂਕਦਨੱਸਰ+ ਦੇ ਹੱਥ ਵਿਚ ਦੇ ਦਿੱਤੇ ਹਨ; ਇੱਥੋਂ ਤਕ ਕਿ ਜੰਗਲੀ ਜਾਨਵਰ ਵੀ ਉਸ ਨੂੰ ਦੇ ਦਿੱਤੇ ਹਨ ਤਾਂਕਿ ਉਹ ਉਸ ਦੀ ਸੇਵਾ ਕਰਨ।

  • ਹਿਜ਼ਕੀਏਲ 29:19, 20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 “ਇਸ ਲਈ ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ, ‘ਮੈਂ ਮਿਸਰ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹੱਥ ਵਿਚ ਦੇ ਰਿਹਾ ਹਾਂ।+ ਉਹ ਮਿਸਰ ਦੀ ਸਾਰੀ ਧਨ-ਦੌਲਤ ਲੁੱਟ ਕੇ ਲੈ ਜਾਵੇਗਾ ਅਤੇ ਇਹ ਧਨ-ਦੌਲਤ ਉਸ ਦੀ ਫ਼ੌਜ ਦੀ ਮਜ਼ਦੂਰੀ ਹੋਵੇਗੀ।’

      20 “‘ਉਸ ਨੇ ਸੋਰ ਉੱਤੇ ਹਮਲਾ ਕਰ ਕੇ ਮੇਰੇ ਲਈ ਕੰਮ ਕੀਤਾ, ਇਸ ਲਈ ਮੈਂ ਉਸ ਦੀ ਮਿਹਨਤ ਦੀ ਮਜ਼ਦੂਰੀ ਵਜੋਂ ਉਸ ਨੂੰ ਮਿਸਰ ਦੇ ਦਿਆਂਗਾ,’+ ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ