ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 28:52
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 52 ਉਹ ਤੁਹਾਡੇ ਦੇਸ਼ ਦੇ ਸਾਰੇ ਸ਼ਹਿਰਾਂ* ਨੂੰ ਘੇਰ ਲੈਣਗੇ ਅਤੇ ਉਨ੍ਹਾਂ ਵਿਚ ਤੁਹਾਨੂੰ ਕੈਦ ਕਰ ਲੈਣਗੇ ਜਦ ਤਕ ਤੁਹਾਡੀਆਂ ਉੱਚੀਆਂ ਅਤੇ ਮਜ਼ਬੂਤ ਕੰਧਾਂ ਢਹਿ-ਢੇਰੀ ਨਹੀਂ ਹੋ ਜਾਂਦੀਆਂ ਜਿਨ੍ਹਾਂ ʼਤੇ ਤੁਸੀਂ ਭਰੋਸਾ ਕਰਦੇ ਹੋ। ਹਾਂ, ਉਹ ਜ਼ਰੂਰ ਤੁਹਾਡੇ ਦੇਸ਼ ਦੇ ਸਾਰੇ ਸ਼ਹਿਰਾਂ ਵਿਚ ਤੁਹਾਨੂੰ ਘੇਰ ਲੈਣਗੇ ਜੋ ਦੇਸ਼ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਦਿੱਤਾ ਹੈ।+

  • ਯਿਰਮਿਯਾਹ 34:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 “‘ਪਰ ਮੈਂ ਉਨ੍ਹਾਂ ਨੂੰ ਹੁਕਮ ਦਿਆਂਗਾ,’ ਯਹੋਵਾਹ ਕਹਿੰਦਾ ਹੈ, ‘ਅਤੇ ਮੈਂ ਉਨ੍ਹਾਂ ਨੂੰ ਇਸ ਸ਼ਹਿਰ ਦੇ ਖ਼ਿਲਾਫ਼ ਵਾਪਸ ਲੈ ਆਵਾਂਗਾ ਅਤੇ ਉਹ ਹਮਲਾ ਕਰ ਕੇ ਇਸ ʼਤੇ ਕਬਜ਼ਾ ਕਰ ਲੈਣਗੇ ਅਤੇ ਇਸ ਨੂੰ ਅੱਗ ਨਾਲ ਸਾੜ ਸੁੱਟਣਗੇ।+ ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵੀਰਾਨ ਕਰ ਦਿਆਂਗਾ ਅਤੇ ਇੱਥੇ ਕੋਈ ਨਹੀਂ ਵੱਸੇਗਾ।’”+

  • ਯਿਰਮਿਯਾਹ 44:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਇਸ ਕਰਕੇ ਮੈਂ ਆਪਣੇ ਗੁੱਸੇ ਅਤੇ ਕ੍ਰੋਧ ਦੀ ਅੱਗ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ʼਤੇ ਵਰ੍ਹਾਈ। ਇਹ ਅੱਜ ਤਕ ਖੰਡਰ ਅਤੇ ਉਜਾੜ ਪਏ ਹਨ।’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ