ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 25:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਯਹੋਵਾਹ ਆਪਣੇ ਸਾਰੇ ਸੇਵਕਾਂ, ਹਾਂ, ਨਬੀਆਂ ਨੂੰ ਤੁਹਾਡੇ ਕੋਲ ਵਾਰ-ਵਾਰ* ਘੱਲਦਾ ਰਿਹਾ, ਪਰ ਤੁਸੀਂ ਉਨ੍ਹਾਂ ਦੀ ਗੱਲ ਸੁਣਨ ਤੋਂ ਇਨਕਾਰ ਕੀਤਾ ਅਤੇ ਇਸ ਵੱਲ ਕੰਨ ਨਹੀਂ ਲਾਇਆ।+

  • ਹਿਜ਼ਕੀਏਲ 3:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 “ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਜ਼ਰਾਈਲ ਦੇ ਘਰਾਣੇ ਦਾ ਪਹਿਰੇਦਾਰ ਨਿਯੁਕਤ ਕੀਤਾ ਹੈ;+ ਜਦੋਂ ਤੂੰ ਮੇਰੇ ਮੂੰਹੋਂ ਸੰਦੇਸ਼ ਸੁਣੇ, ਤਾਂ ਤੂੰ ਮੇਰੇ ਵੱਲੋਂ ਉਨ੍ਹਾਂ ਨੂੰ ਜ਼ਰੂਰ ਖ਼ਬਰਦਾਰ ਕਰੀਂ।+

  • ਹੱਬਕੂਕ 2:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਮੈਂ ਆਪਣੇ ਪਹਿਰੇ ਦੀ ਚੌਂਕੀ ʼਤੇ ਖੜ੍ਹਾ ਰਹਾਂਗਾ,+

      ਮੈਂ ਬੁਰਜ ʼਤੇ ਤੈਨਾਤ ਰਹਾਂਗਾ।

      ਮੈਂ ਧਿਆਨ ਰੱਖਾਂਗਾ ਕਿ ਉਹ ਮੇਰੇ ਰਾਹੀਂ ਕੀ ਕਹੇਗਾ

      ਅਤੇ ਮੈਂ ਸੁਧਾਰੇ ਜਾਣ ਤੇ ਕੀ ਜਵਾਬ ਦਿਆਂਗਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ