ਬਿਵਸਥਾ ਸਾਰ 9:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 “ਯਾਦ ਰੱਖ ਅਤੇ ਇਸ ਗੱਲ ਨੂੰ ਕਦੇ ਨਾ ਭੁੱਲ ਕਿ ਤੂੰ ਉਜਾੜ ਵਿਚ ਕਿਵੇਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਗੁੱਸਾ ਚੜ੍ਹਾਇਆ ਸੀ।+ ਮਿਸਰ ਵਿੱਚੋਂ ਨਿਕਲਣ ਦੇ ਦਿਨ ਤੋਂ ਲੈ ਕੇ ਇਸ ਜਗ੍ਹਾ ਆਉਣ ਤਕ ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦੇ ਖ਼ਿਲਾਫ਼ ਬਗਾਵਤ ਹੀ ਕੀਤੀ ਹੈ।+ 1 ਸਮੂਏਲ 8:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਜਿਸ ਦਿਨ ਮੈਂ ਉਨ੍ਹਾਂ ਨੂੰ ਮਿਸਰ ਤੋਂ ਕੱਢ ਲਿਆਇਆ ਸੀ, ਉਸ ਦਿਨ ਤੋਂ ਲੈ ਕੇ ਅੱਜ ਦੇ ਦਿਨ ਤਕ ਉਹ ਇਸੇ ਤਰ੍ਹਾਂ ਕਰ ਰਹੇ ਹਨ; ਉਹ ਹਮੇਸ਼ਾ ਮੈਨੂੰ ਤਿਆਗ ਦਿੰਦੇ ਹਨ+ ਅਤੇ ਹੋਰ ਦੇਵਤਿਆਂ ਦੀ ਸੇਵਾ ਕਰਨ ਲੱਗ ਪੈਂਦੇ ਹਨ+ ਅਤੇ ਉਹ ਤੇਰੇ ਨਾਲ ਵੀ ਇਸੇ ਤਰ੍ਹਾਂ ਕਰ ਰਹੇ ਹਨ।
7 “ਯਾਦ ਰੱਖ ਅਤੇ ਇਸ ਗੱਲ ਨੂੰ ਕਦੇ ਨਾ ਭੁੱਲ ਕਿ ਤੂੰ ਉਜਾੜ ਵਿਚ ਕਿਵੇਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਗੁੱਸਾ ਚੜ੍ਹਾਇਆ ਸੀ।+ ਮਿਸਰ ਵਿੱਚੋਂ ਨਿਕਲਣ ਦੇ ਦਿਨ ਤੋਂ ਲੈ ਕੇ ਇਸ ਜਗ੍ਹਾ ਆਉਣ ਤਕ ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦੇ ਖ਼ਿਲਾਫ਼ ਬਗਾਵਤ ਹੀ ਕੀਤੀ ਹੈ।+
8 ਜਿਸ ਦਿਨ ਮੈਂ ਉਨ੍ਹਾਂ ਨੂੰ ਮਿਸਰ ਤੋਂ ਕੱਢ ਲਿਆਇਆ ਸੀ, ਉਸ ਦਿਨ ਤੋਂ ਲੈ ਕੇ ਅੱਜ ਦੇ ਦਿਨ ਤਕ ਉਹ ਇਸੇ ਤਰ੍ਹਾਂ ਕਰ ਰਹੇ ਹਨ; ਉਹ ਹਮੇਸ਼ਾ ਮੈਨੂੰ ਤਿਆਗ ਦਿੰਦੇ ਹਨ+ ਅਤੇ ਹੋਰ ਦੇਵਤਿਆਂ ਦੀ ਸੇਵਾ ਕਰਨ ਲੱਗ ਪੈਂਦੇ ਹਨ+ ਅਤੇ ਉਹ ਤੇਰੇ ਨਾਲ ਵੀ ਇਸੇ ਤਰ੍ਹਾਂ ਕਰ ਰਹੇ ਹਨ।