18 ਯਹੂਦਾਹ ਦੇ ਰਾਜੇ ਹਿਜ਼ਕੀਯਾਹ+ ਦੇ ਦਿਨਾਂ ਵਿਚ ਮੋਰਸ਼ਥ ਦਾ ਰਹਿਣ ਵਾਲਾ ਮੀਕਾਹ+ ਭਵਿੱਖਬਾਣੀ ਕਰਦਾ ਹੁੰਦਾ ਸੀ। ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਕਿਹਾ, ‘ਸੈਨਾਵਾਂ ਦਾ ਯਹੋਵਾਹ ਕਹਿੰਦਾ ਹੈ:
“ਸੀਓਨ ਨੂੰ ਖੇਤ ਵਾਂਗ ਵਾਹਿਆ ਜਾਵੇਗਾ,
ਯਰੂਸ਼ਲਮ ਮਲਬੇ ਦਾ ਢੇਰ ਬਣ ਜਾਵੇਗਾ+
ਅਤੇ ਉਹ ਪਹਾੜ ਸੰਘਣਾ ਜੰਗਲ ਬਣ ਜਾਵੇਗਾ ਜਿੱਥੇ ਪਰਮੇਸ਼ੁਰ ਦਾ ਘਰ ਹੈ।”’+