-
ਯਿਰਮਿਯਾਹ 4:27ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
27 ਯਹੋਵਾਹ ਕਹਿੰਦਾ ਹੈ: “ਪੂਰਾ ਦੇਸ਼ ਵੀਰਾਨ ਹੋ ਜਾਵੇਗਾ,+
ਪਰ ਮੈਂ ਇਸ ਨੂੰ ਪੂਰੀ ਤਰ੍ਹਾਂ ਖ਼ਤਮ ਨਹੀਂ ਕਰਾਂਗਾ।
-
-
ਯਿਰਮਿਯਾਹ 25:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਮੈਂ ਇਸ ਸਾਰੇ ਦੇਸ਼ ਨੂੰ ਖੰਡਰ ਬਣਾ ਦਿਆਂਗਾ ਅਤੇ ਇਸ ਦਾ ਹਸ਼ਰ ਦੇਖ ਕੇ ਲੋਕ ਖ਼ੌਫ਼ ਖਾਣਗੇ ਅਤੇ ਇਨ੍ਹਾਂ ਕੌਮਾਂ ਨੂੰ 70 ਸਾਲਾਂ ਤਕ ਬਾਬਲ ਦੇ ਰਾਜੇ ਦੀ ਗ਼ੁਲਾਮੀ ਕਰਨੀ ਪਵੇਗੀ।”’+
-
-
ਯਿਰਮਿਯਾਹ 32:43ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
43 ਨਾਲੇ ਇਸ ਦੇਸ਼ ਵਿਚ ਦੁਬਾਰਾ ਤੋਂ ਖੇਤ ਖ਼ਰੀਦੇ ਜਾਣਗੇ,+ ਭਾਵੇਂ ਕਿ ਤੁਸੀਂ ਕਹਿ ਰਹੇ ਹੋ: “ਇਹ ਦੇਸ਼ ਇਨਸਾਨਾਂ ਅਤੇ ਜਾਨਵਰਾਂ ਤੋਂ ਬਿਨਾਂ ਉਜਾੜ ਪਿਆ ਹੈ ਅਤੇ ਇਹ ਕਸਦੀਆਂ ਦੇ ਹਵਾਲੇ ਕੀਤਾ ਗਿਆ ਹੈ।”’
-