ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਨਿਆਈਆਂ 3:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਇਸ ਲਈ ਇਜ਼ਰਾਈਲੀਆਂ ਨੇ ਉਹੀ ਕੀਤਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ ਅਤੇ ਉਹ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਭੁੱਲ ਗਏ ਅਤੇ ਉਹ ਬਆਲਾਂ ਤੇ ਪੂਜਾ-ਖੰਭਿਆਂ* ਦੀ ਭਗਤੀ ਕਰ ਰਹੇ ਸਨ।+

  • 1 ਸਮੂਏਲ 12:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਫਿਰ ਉਨ੍ਹਾਂ ਨੇ ਮਦਦ ਲਈ ਯਹੋਵਾਹ ਨੂੰ ਪੁਕਾਰ+ ਕੇ ਕਿਹਾ, ‘ਅਸੀਂ ਪਾਪ ਕੀਤਾ ਹੈ+ ਕਿਉਂਕਿ ਅਸੀਂ ਯਹੋਵਾਹ ਨੂੰ ਛੱਡ ਕੇ ਬਆਲ+ ਦੇਵਤਿਆਂ ਅਤੇ ਅਸ਼ਤਾਰੋਥ+ ਦੀਆਂ ਮੂਰਤੀਆਂ ਦੀ ਭਗਤੀ ਕਰਨ ਲੱਗ ਪਏ; ਹੁਣ ਸਾਨੂੰ ਸਾਡੇ ਦੁਸ਼ਮਣਾਂ ਹੱਥੋਂ ਬਚਾ ਤਾਂਕਿ ਅਸੀਂ ਤੇਰੀ ਸੇਵਾ ਕਰੀਏ।’

  • ਹੋਸ਼ੇਆ 11:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਉਨ੍ਹਾਂ* ਨੇ ਜਿੰਨਾ ਜ਼ਿਆਦਾ ਉਨ੍ਹਾਂ ਨੂੰ ਬੁਲਾਇਆ,

      ਉਹ ਉਨ੍ਹਾਂ ਤੋਂ ਉੱਨਾ ਹੀ ਦੂਰ ਚਲੇ ਗਏ।+

      ਉਹ ਬਆਲ ਦੀਆਂ ਮੂਰਤੀਆਂ ਨੂੰ ਬਲ਼ੀਆਂ

      ਅਤੇ ਘੜੀਆਂ ਹੋਈਆਂ ਮੂਰਤੀਆਂ ਨੂੰ ਬਲੀਦਾਨ ਚੜ੍ਹਾਉਂਦੇ ਰਹੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ