-
ਯਿਰਮਿਯਾਹ 16:3, 4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਕਿਉਂਕਿ ਇਸ ਦੇਸ਼ ਵਿਚ ਪੈਦਾ ਹੋਏ ਧੀਆਂ-ਪੁੱਤਰਾਂ ਬਾਰੇ ਅਤੇ ਉਨ੍ਹਾਂ ਨੂੰ ਜਨਮ ਦੇਣ ਵਾਲੇ ਮਾਪਿਆਂ ਬਾਰੇ ਯਹੋਵਾਹ ਇਹ ਕਹਿੰਦਾ ਹੈ: 4 ‘ਉਹ ਗੰਭੀਰ ਬੀਮਾਰੀਆਂ ਨਾਲ ਮਰਨਗੇ,+ ਪਰ ਉਨ੍ਹਾਂ ਲਈ ਸੋਗ ਕਰਨ ਵਾਲਾ ਅਤੇ ਉਨ੍ਹਾਂ ਨੂੰ ਦਫ਼ਨਾਉਣ ਵਾਲਾ ਕੋਈ ਨਹੀਂ ਹੋਵੇਗਾ। ਉਨ੍ਹਾਂ ਦੀਆਂ ਲਾਸ਼ਾਂ ਜ਼ਮੀਨ ʼਤੇ ਰੂੜੀ ਵਾਂਗ ਪਈਆਂ ਰਹਿਣਗੀਆਂ।+ ਉਹ ਤਲਵਾਰ ਅਤੇ ਕਾਲ਼ ਨਾਲ ਮਰਨਗੇ+ ਅਤੇ ਉਨ੍ਹਾਂ ਦੀਆਂ ਲਾਸ਼ਾਂ ਆਕਾਸ਼ ਦੇ ਪੰਛੀ ਅਤੇ ਧਰਤੀ ਦੇ ਜਾਨਵਰ ਖਾਣਗੇ।’
-