ਲੇਵੀਆਂ 26:41 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 41 ਜਿਸ ਕਰਕੇ ਮੈਂ ਵੀ ਉਨ੍ਹਾਂ ਦੇ ਖ਼ਿਲਾਫ਼ ਹੋ ਗਿਆ+ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੇ ਦੇਸ਼ ਵਿਚ ਘੱਲ ਦਿੱਤਾ।+ “‘ਫਿਰ ਸ਼ਾਇਦ ਉਨ੍ਹਾਂ ਦੇ ਢੀਠ ਦਿਲ ਨਿਮਰ ਹੋ ਜਾਣ।+ ਉਹ ਆਪਣੀਆਂ ਗ਼ਲਤੀਆਂ ਦਾ ਅੰਜਾਮ ਭੁਗਤਣਗੇ। ਯਿਰਮਿਯਾਹ 4:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਹੇ ਯਹੂਦਾਹ ਦੇ ਲੋਕੋ ਅਤੇ ਯਰੂਸ਼ਲਮ ਦੇ ਵਾਸੀਓ,ਆਪਣੀ ਸੁੰਨਤ ਕਰਾਓ ਅਤੇ ਯਹੋਵਾਹ ਦੇ ਅਧੀਨ ਹੋਵੋ,ਆਪਣੇ ਦਿਲਾਂ ਦੀ ਸੁੰਨਤ ਕਰਾਓ+ਤਾਂਕਿ ਤੁਹਾਡੇ ਬੁਰੇ ਕੰਮਾਂ ਕਰਕੇ ਮੇਰੇ ਗੁੱਸੇ ਦੀ ਅੱਗ ਨਾ ਭੜਕੇਜਿਸ ਨੂੰ ਕੋਈ ਬੁਝਾ ਨਹੀਂ ਸਕੇਗਾ।”+
41 ਜਿਸ ਕਰਕੇ ਮੈਂ ਵੀ ਉਨ੍ਹਾਂ ਦੇ ਖ਼ਿਲਾਫ਼ ਹੋ ਗਿਆ+ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੇ ਦੇਸ਼ ਵਿਚ ਘੱਲ ਦਿੱਤਾ।+ “‘ਫਿਰ ਸ਼ਾਇਦ ਉਨ੍ਹਾਂ ਦੇ ਢੀਠ ਦਿਲ ਨਿਮਰ ਹੋ ਜਾਣ।+ ਉਹ ਆਪਣੀਆਂ ਗ਼ਲਤੀਆਂ ਦਾ ਅੰਜਾਮ ਭੁਗਤਣਗੇ।
4 ਹੇ ਯਹੂਦਾਹ ਦੇ ਲੋਕੋ ਅਤੇ ਯਰੂਸ਼ਲਮ ਦੇ ਵਾਸੀਓ,ਆਪਣੀ ਸੁੰਨਤ ਕਰਾਓ ਅਤੇ ਯਹੋਵਾਹ ਦੇ ਅਧੀਨ ਹੋਵੋ,ਆਪਣੇ ਦਿਲਾਂ ਦੀ ਸੁੰਨਤ ਕਰਾਓ+ਤਾਂਕਿ ਤੁਹਾਡੇ ਬੁਰੇ ਕੰਮਾਂ ਕਰਕੇ ਮੇਰੇ ਗੁੱਸੇ ਦੀ ਅੱਗ ਨਾ ਭੜਕੇਜਿਸ ਨੂੰ ਕੋਈ ਬੁਝਾ ਨਹੀਂ ਸਕੇਗਾ।”+