ਦਾਨੀਏਲ 4:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਕਿੰਨੀਆਂ ਵੱਡੀਆਂ ਹਨ ਉਸ ਦੀਆਂ ਨਿਸ਼ਾਨੀਆਂ ਅਤੇ ਕਿੰਨੀਆਂ ਅਨੋਖੀਆਂ ਹਨ ਉਸ ਦੀਆਂ ਕਰਾਮਾਤਾਂ! ਉਸ ਦਾ ਰਾਜ ਸਦਾ ਲਈ ਕਾਇਮ ਰਹਿੰਦਾ ਹੈ ਅਤੇ ਉਸ ਦੀ ਹਕੂਮਤ ਪੀੜ੍ਹੀਓ-ਪੀੜ੍ਹੀ ਬਣੀ ਰਹਿੰਦੀ ਹੈ।+ ਹੱਬਕੂਕ 1:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਹੇ ਯਹੋਵਾਹ, ਕੀ ਤੂੰ ਹਮੇਸ਼ਾ ਤੋਂ ਨਹੀਂ ਹੈਂ?+ ਹੇ ਮੇਰੇ ਪਵਿੱਤਰ ਪਰਮੇਸ਼ੁਰ, ਤੂੰ ਕਦੇ ਨਹੀਂ ਮਰਦਾ।*+ ਹੇ ਯਹੋਵਾਹ, ਤੂੰ ਆਪਣੇ ਨਿਆਂ ਅਨੁਸਾਰ ਉਨ੍ਹਾਂ ਨੂੰ ਕਾਰਵਾਈ ਕਰਨ ਲਈ ਠਹਿਰਾਇਆ ਹੈ। ਹੇ ਮੇਰੀ ਚਟਾਨ,+ ਤੂੰ ਸਾਨੂੰ ਸਜ਼ਾ ਦੇਣ ਲਈ* ਉਨ੍ਹਾਂ ਨੂੰ ਚੁਣਿਆ ਹੈ।+ ਪ੍ਰਕਾਸ਼ ਦੀ ਕਿਤਾਬ 15:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ+ ਅਤੇ ਲੇਲੇ ਦਾ ਗੀਤ+ ਗਾ ਰਹੇ ਸਨ: “ਹੇ ਸਾਡੇ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,*+ ਤੇਰੇ ਕੰਮ ਵੱਡੇ ਅਤੇ ਸ਼ਾਨਦਾਰ ਹਨ।+ ਹੇ ਯੁਗਾਂ-ਯੁਗਾਂ ਦੇ ਮਹਾਰਾਜ,+ ਤੇਰੇ ਰਾਹ ਸਹੀ ਅਤੇ ਸੱਚੇ ਹਨ।+
3 ਕਿੰਨੀਆਂ ਵੱਡੀਆਂ ਹਨ ਉਸ ਦੀਆਂ ਨਿਸ਼ਾਨੀਆਂ ਅਤੇ ਕਿੰਨੀਆਂ ਅਨੋਖੀਆਂ ਹਨ ਉਸ ਦੀਆਂ ਕਰਾਮਾਤਾਂ! ਉਸ ਦਾ ਰਾਜ ਸਦਾ ਲਈ ਕਾਇਮ ਰਹਿੰਦਾ ਹੈ ਅਤੇ ਉਸ ਦੀ ਹਕੂਮਤ ਪੀੜ੍ਹੀਓ-ਪੀੜ੍ਹੀ ਬਣੀ ਰਹਿੰਦੀ ਹੈ।+
12 ਹੇ ਯਹੋਵਾਹ, ਕੀ ਤੂੰ ਹਮੇਸ਼ਾ ਤੋਂ ਨਹੀਂ ਹੈਂ?+ ਹੇ ਮੇਰੇ ਪਵਿੱਤਰ ਪਰਮੇਸ਼ੁਰ, ਤੂੰ ਕਦੇ ਨਹੀਂ ਮਰਦਾ।*+ ਹੇ ਯਹੋਵਾਹ, ਤੂੰ ਆਪਣੇ ਨਿਆਂ ਅਨੁਸਾਰ ਉਨ੍ਹਾਂ ਨੂੰ ਕਾਰਵਾਈ ਕਰਨ ਲਈ ਠਹਿਰਾਇਆ ਹੈ। ਹੇ ਮੇਰੀ ਚਟਾਨ,+ ਤੂੰ ਸਾਨੂੰ ਸਜ਼ਾ ਦੇਣ ਲਈ* ਉਨ੍ਹਾਂ ਨੂੰ ਚੁਣਿਆ ਹੈ।+
3 ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ+ ਅਤੇ ਲੇਲੇ ਦਾ ਗੀਤ+ ਗਾ ਰਹੇ ਸਨ: “ਹੇ ਸਾਡੇ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,*+ ਤੇਰੇ ਕੰਮ ਵੱਡੇ ਅਤੇ ਸ਼ਾਨਦਾਰ ਹਨ।+ ਹੇ ਯੁਗਾਂ-ਯੁਗਾਂ ਦੇ ਮਹਾਰਾਜ,+ ਤੇਰੇ ਰਾਹ ਸਹੀ ਅਤੇ ਸੱਚੇ ਹਨ।+