ਕਹਾਉਤਾਂ 3:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨੀਂਹ ਰੱਖੀ।+ ਸੂਝ-ਬੂਝ ਨਾਲ ਉਸ ਨੇ ਆਕਾਸ਼ਾਂ ਨੂੰ ਮਜ਼ਬੂਤੀ ਨਾਲ ਤਾਣਿਆ।+ ਯਸਾਯਾਹ 45:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਕਿਉਂਕਿ ਸੱਚਾ ਪਰਮੇਸ਼ੁਰ ਯਹੋਵਾਹ ਜੋ ਆਕਾਸ਼ਾਂ ਦਾ ਸਿਰਜਣਹਾਰ ਹੈ+ਜਿਸ ਨੇ ਧਰਤੀ ਨੂੰ ਬਣਾਇਆ, ਇਸ ਨੂੰ ਰਚਿਆ ਤੇ ਮਜ਼ਬੂਤੀ ਨਾਲ ਕਾਇਮ ਕੀਤਾ+ਜਿਸ ਨੇ ਇਸ ਨੂੰ ਐਵੇਂ ਹੀ* ਨਹੀਂ ਸਿਰਜਿਆ,ਸਗੋਂ ਇਸ ਨੂੰ ਵੱਸਣ ਲਈ ਬਣਾਇਆ,ਉਹ ਇਹ ਕਹਿੰਦਾ ਹੈ:+ “ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।
18 ਕਿਉਂਕਿ ਸੱਚਾ ਪਰਮੇਸ਼ੁਰ ਯਹੋਵਾਹ ਜੋ ਆਕਾਸ਼ਾਂ ਦਾ ਸਿਰਜਣਹਾਰ ਹੈ+ਜਿਸ ਨੇ ਧਰਤੀ ਨੂੰ ਬਣਾਇਆ, ਇਸ ਨੂੰ ਰਚਿਆ ਤੇ ਮਜ਼ਬੂਤੀ ਨਾਲ ਕਾਇਮ ਕੀਤਾ+ਜਿਸ ਨੇ ਇਸ ਨੂੰ ਐਵੇਂ ਹੀ* ਨਹੀਂ ਸਿਰਜਿਆ,ਸਗੋਂ ਇਸ ਨੂੰ ਵੱਸਣ ਲਈ ਬਣਾਇਆ,ਉਹ ਇਹ ਕਹਿੰਦਾ ਹੈ:+ “ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।