ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 18:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 “‘ਤੁਸੀਂ ਅਜਿਹੇ ਕੰਮ ਕਰ ਕੇ ਆਪਣੇ ਆਪ ਨੂੰ ਅਸ਼ੁੱਧ ਨਾ ਕਰਿਓ ਕਿਉਂਕਿ ਮੈਂ ਜਿਨ੍ਹਾਂ ਕੌਮਾਂ ਨੂੰ ਤੁਹਾਡੇ ਸਾਮ੍ਹਣਿਓਂ ਕੱਢਣ ਵਾਲਾ ਹਾਂ, ਉਨ੍ਹਾਂ ਨੇ ਇਹ ਕੰਮ ਕਰ ਕੇ ਆਪਣੇ ਆਪ ਨੂੰ ਅਸ਼ੁੱਧ ਕੀਤਾ ਹੈ।+

  • ਗਿਣਤੀ 35:33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 “‘ਤੁਸੀਂ ਆਪਣੇ ਦੇਸ਼ ਨੂੰ ਭ੍ਰਿਸ਼ਟ ਨਾ ਕਰਿਓ ਜਿੱਥੇ ਤੁਸੀਂ ਰਹਿੰਦੇ ਹੋ ਕਿਉਂਕਿ ਖ਼ੂਨ ਦੇਸ਼ ਨੂੰ ਭ੍ਰਿਸ਼ਟ ਕਰਦਾ ਹੈ।+ ਦੇਸ਼ ਵਿਚ ਜੋ ਖ਼ੂਨ ਵਹਾਇਆ ਗਿਆ ਹੈ, ਉਸ ਖ਼ੂਨ ਤੋਂ ਦੇਸ਼ ਨੂੰ ਕਿਸੇ ਚੀਜ਼ ਨਾਲ ਸ਼ੁੱਧ ਨਹੀਂ ਕੀਤਾ ਜਾ ਸਕਦਾ।* ਇਸ ਨੂੰ ਸਿਰਫ਼ ਖ਼ੂਨੀ ਦਾ ਖ਼ੂਨ ਵਹਾ ਕੇ ਹੀ ਸ਼ੁੱਧ ਕੀਤਾ ਜਾ ਸਕਦਾ ਹੈ।+

  • ਜ਼ਬੂਰ 78:58
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 58 ਉਹ ਆਪਣੀਆਂ ਉੱਚੀਆਂ ਥਾਵਾਂ* ਨਾਲ ਉਸ ਨੂੰ ਗੁੱਸਾ ਚੜ੍ਹਾਉਂਦੇ ਰਹੇ+

      ਅਤੇ ਆਪਣੀਆਂ ਮੂਰਤਾਂ ਨਾਲ ਉਸ ਦਾ ਕ੍ਰੋਧ ਭੜਕਾਉਂਦੇ ਰਹੇ।+

  • ਜ਼ਬੂਰ 106:38
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 38 ਉਹ ਨਿਰਦੋਸ਼ਾਂ ਦਾ, ਹਾਂ, ਆਪਣੇ ਹੀ ਧੀਆਂ-ਪੁੱਤਰਾਂ ਦਾ ਲਹੂ ਵਹਾਉਂਦੇ ਰਹੇ+

      ਜਿਨ੍ਹਾਂ ਦੀ ਉਨ੍ਹਾਂ ਨੇ ਕਨਾਨ ਦੇ ਬੁੱਤਾਂ ਅੱਗੇ ਬਲ਼ੀ ਚੜ੍ਹਾਈ;+

      ਸਾਰਾ ਦੇਸ਼ ਖ਼ੂਨ-ਖ਼ਰਾਬੇ ਨਾਲ ਭ੍ਰਿਸ਼ਟ ਹੋ ਗਿਆ।

  • ਯਿਰਮਿਯਾਹ 16:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਪਹਿਲਾਂ ਮੈਂ ਉਨ੍ਹਾਂ ਦੀਆਂ ਗ਼ਲਤੀਆਂ ਅਤੇ ਪਾਪਾਂ ਦਾ ਪੂਰਾ ਲੇਖਾ ਲਵਾਂਗਾ+

      ਕਿਉਂਕਿ ਉਨ੍ਹਾਂ ਨੇ ਮੇਰੇ ਦੇਸ਼ ਨੂੰ ਆਪਣੇ ਘਿਣਾਉਣੇ ਦੇਵਤਿਆਂ ਦੀਆਂ ਬੇਜਾਨ ਮੂਰਤਾਂ* ਨਾਲ ਭ੍ਰਿਸ਼ਟ ਕਰ ਦਿੱਤਾ ਹੈ

      ਅਤੇ ਮੇਰੀ ਵਿਰਾਸਤ ਨੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨਾਲ ਭਰ ਦਿੱਤਾ ਹੈ।’”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ