ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 26:30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਮੈਂ ਤੇਰੀਆਂ ਭਗਤੀ ਦੀਆਂ ਉੱਚੀਆਂ ਥਾਵਾਂ ਨੂੰ ਢਹਿ-ਢੇਰੀ ਕਰ ਦਿਆਂਗਾ+ ਅਤੇ ਧੂਪ ਦੀਆਂ ਵੇਦੀਆਂ ਤੋੜ ਦਿਆਂਗਾ ਅਤੇ ਤੇਰੇ ਘਿਣਾਉਣੇ ਦੇਵੀ-ਦੇਵਤਿਆਂ ਦੇ ਬੇਜਾਨ ਬੁੱਤਾਂ ਉੱਤੇ ਤੁਹਾਡੀਆਂ ਲਾਸ਼ਾਂ ਦੇ ਢੇਰ ਲਾ ਦਿਆਂਗਾ+ ਅਤੇ ਤੇਰੇ ਨਾਲ ਘਿਣ ਹੋਣ ਕਰਕੇ ਮੈਂ ਤੇਰੇ ਤੋਂ ਆਪਣਾ ਮੂੰਹ ਫੇਰ ਲਵਾਂਗਾ।+

  • 2 ਰਾਜਿਆਂ 24:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਬਾਬਲ ਦਾ ਰਾਜਾ ਨਬੂਕਦਨੱਸਰ ਉਦੋਂ ਸ਼ਹਿਰ ਨੂੰ ਆਇਆ ਜਦੋਂ ਉਸ ਦੇ ਸੇਵਕ ਸ਼ਹਿਰ ਨੂੰ ਘੇਰਾ ਪਾ ਰਹੇ ਸਨ।

  • 2 ਰਾਜਿਆਂ 24:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਫਿਰ ਉਸ ਨੇ ਉੱਥੋਂ ਯਹੋਵਾਹ ਦੇ ਭਵਨ ਦੇ ਸਾਰੇ ਖ਼ਜ਼ਾਨੇ ਅਤੇ ਰਾਜੇ ਦੇ ਮਹਿਲ ਦੇ ਸਾਰੇ ਖ਼ਜ਼ਾਨੇ ਲੈ ਲਏ।+ ਉਸ ਨੇ ਸੋਨੇ ਦੀਆਂ ਉਨ੍ਹਾਂ ਸਾਰੀਆਂ ਚੀਜ਼ਾਂ ਦੇ ਟੋਟੇ-ਟੋਟੇ ਕਰ ਦਿੱਤੇ ਜੋ ਇਜ਼ਰਾਈਲ ਦੇ ਰਾਜੇ ਸੁਲੇਮਾਨ ਨੇ ਯਹੋਵਾਹ ਦੇ ਭਵਨ ਵਿਚ ਬਣਾਈਆਂ ਸਨ।+ ਇਹ ਉਸੇ ਤਰ੍ਹਾਂ ਹੋਇਆ ਜਿਵੇਂ ਯਹੋਵਾਹ ਨੇ ਭਵਿੱਖਬਾਣੀ ਕੀਤੀ ਸੀ।

  • ਯਿਰਮਿਯਾਹ 15:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਤੂੰ ਆਪਣੇ ਸਾਰੇ ਇਲਾਕਿਆਂ ਵਿਚ ਬਹੁਤ ਸਾਰੇ ਪਾਪ ਕੀਤੇ ਹਨ

      ਜਿਸ ਕਰਕੇ ਮੈਂ ਤੇਰੀ ਧਨ-ਦੌਲਤ ਅਤੇ ਖ਼ਜ਼ਾਨੇ ਲੁੱਟ ਦੇ ਮਾਲ ਵਜੋਂ ਦੇ ਦਿਆਂਗਾ।+

      ਉਹ ਵੀ ਬਿਨਾਂ ਕਿਸੇ ਕੀਮਤ ਦੇ।

  • ਹਿਜ਼ਕੀਏਲ 6:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਤੂੰ ਕਹੀਂ, ‘ਹੇ ਇਜ਼ਰਾਈਲ ਦੇ ਪਹਾੜੋ, ਸਾਰੇ ਜਹਾਨ ਦੇ ਮਾਲਕ ਯਹੋਵਾਹ ਦਾ ਸੰਦੇਸ਼ ਸੁਣੋ: ਸਾਰੇ ਜਹਾਨ ਦਾ ਮਾਲਕ ਯਹੋਵਾਹ ਪਹਾੜਾਂ, ਪਹਾੜੀਆਂ, ਨਦੀਆਂ ਅਤੇ ਘਾਟੀਆਂ ਨੂੰ ਕਹਿੰਦਾ ਹੈ: “ਦੇਖੋ! ਮੈਂ ਤੁਹਾਡੇ ਖ਼ਿਲਾਫ਼ ਤਲਵਾਰ ਘੱਲਾਂਗਾ ਅਤੇ ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਢਾਹ ਦਿਆਂਗਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ