ਯਿਰਮਿਯਾਹ 33:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 “‘ਪਹਾੜੀ ਇਲਾਕੇ ਦੇ ਸ਼ਹਿਰਾਂ ਵਿਚ, ਨੀਵੇਂ ਇਲਾਕੇ ਦੇ ਸ਼ਹਿਰਾਂ ਵਿਚ, ਦੱਖਣ ਦੇ ਸ਼ਹਿਰਾਂ ਵਿਚ, ਬਿਨਯਾਮੀਨ ਦੇ ਇਲਾਕੇ ਵਿਚ, ਯਰੂਸ਼ਲਮ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ+ ਅਤੇ ਯਹੂਦਾਹ ਦੇ ਸ਼ਹਿਰਾਂ ਵਿਚ+ ਦੁਬਾਰਾ ਤੋਂ ਚਰਵਾਹੇ ਆਪਣੀਆਂ ਭੇਡਾਂ ਦੀ ਗਿਣਤੀ ਕਰਨਗੇ,’ ਯਹੋਵਾਹ ਕਹਿੰਦਾ ਹੈ।”
13 “‘ਪਹਾੜੀ ਇਲਾਕੇ ਦੇ ਸ਼ਹਿਰਾਂ ਵਿਚ, ਨੀਵੇਂ ਇਲਾਕੇ ਦੇ ਸ਼ਹਿਰਾਂ ਵਿਚ, ਦੱਖਣ ਦੇ ਸ਼ਹਿਰਾਂ ਵਿਚ, ਬਿਨਯਾਮੀਨ ਦੇ ਇਲਾਕੇ ਵਿਚ, ਯਰੂਸ਼ਲਮ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ+ ਅਤੇ ਯਹੂਦਾਹ ਦੇ ਸ਼ਹਿਰਾਂ ਵਿਚ+ ਦੁਬਾਰਾ ਤੋਂ ਚਰਵਾਹੇ ਆਪਣੀਆਂ ਭੇਡਾਂ ਦੀ ਗਿਣਤੀ ਕਰਨਗੇ,’ ਯਹੋਵਾਹ ਕਹਿੰਦਾ ਹੈ।”