ਜ਼ਬੂਰ 31:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਮੈਂ ਆਪਣੇ ਬਾਰੇ ਬਹੁਤ ਸਾਰੀਆਂ ਖ਼ਤਰਨਾਕ ਅਫ਼ਵਾਹਾਂ ਸੁਣੀਆਂ ਹਨ;ਮੈਂ ਜਿੱਥੇ ਕਿਤੇ ਜਾਂਦਾ ਹਾਂ, ਡਰ ਨਾਲ ਮੇਰਾ ਸਾਹ ਸੁੱਕਿਆ ਰਹਿੰਦਾ ਹੈ।+ ਜਦ ਉਹ ਮੇਰੇ ਖ਼ਿਲਾਫ਼ ਇਕੱਠੇ ਹੁੰਦੇ ਹਨ,ਤਾਂ ਉਹ ਮੈਨੂੰ ਜਾਨੋਂ ਮਾਰਨ ਦੀਆਂ ਸਾਜ਼ਸ਼ਾਂ ਘੜਦੇ ਹਨ।+
13 ਮੈਂ ਆਪਣੇ ਬਾਰੇ ਬਹੁਤ ਸਾਰੀਆਂ ਖ਼ਤਰਨਾਕ ਅਫ਼ਵਾਹਾਂ ਸੁਣੀਆਂ ਹਨ;ਮੈਂ ਜਿੱਥੇ ਕਿਤੇ ਜਾਂਦਾ ਹਾਂ, ਡਰ ਨਾਲ ਮੇਰਾ ਸਾਹ ਸੁੱਕਿਆ ਰਹਿੰਦਾ ਹੈ।+ ਜਦ ਉਹ ਮੇਰੇ ਖ਼ਿਲਾਫ਼ ਇਕੱਠੇ ਹੁੰਦੇ ਹਨ,ਤਾਂ ਉਹ ਮੈਨੂੰ ਜਾਨੋਂ ਮਾਰਨ ਦੀਆਂ ਸਾਜ਼ਸ਼ਾਂ ਘੜਦੇ ਹਨ।+