ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 3:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਮੈਂ ਤੁਹਾਨੂੰ ਚਰਵਾਹੇ ਦਿਆਂਗਾ ਜੋ ਮੇਰੀ ਇੱਛਾ* ਮੁਤਾਬਕ ਚੱਲਣਗੇ+ ਅਤੇ ਉਹ ਤੁਹਾਨੂੰ ਗਿਆਨ ਅਤੇ ਡੂੰਘੀ ਸਮਝ ਦੀ ਖ਼ੁਰਾਕ ਦੇਣਗੇ।

  • ਯੂਹੰਨਾ 21:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਜਦੋਂ ਉਹ ਨਾਸ਼ਤਾ ਕਰ ਚੁੱਕੇ, ਤਾਂ ਯਿਸੂ ਨੇ ਸ਼ਮਊਨ ਪਤਰਸ ਨੂੰ ਪੁੱਛਿਆ: “ਹੇ ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਇਨ੍ਹਾਂ* ਨਾਲੋਂ ਵੀ ਜ਼ਿਆਦਾ ਪਿਆਰ ਕਰਦਾ ਹੈਂ?” ਪਤਰਸ ਨੇ ਉਸ ਨੂੰ ਜਵਾਬ ਦਿੱਤਾ: “ਹਾਂ ਪ੍ਰਭੂ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਉਸ ਨੇ ਪਤਰਸ ਨੂੰ ਕਿਹਾ: “ਮੇਰੇ ਲੇਲਿਆਂ ਨੂੰ ਚਾਰ।”+

  • ਰਸੂਲਾਂ ਦੇ ਕੰਮ 20:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਆਪਣਾ ਅਤੇ ਪਰਮੇਸ਼ੁਰ ਦੀਆਂ ਸਾਰੀਆਂ ਭੇਡਾਂ ਦਾ ਧਿਆਨ ਰੱਖੋ+ ਜਿਨ੍ਹਾਂ ਵਿਚ ਪਵਿੱਤਰ ਸ਼ਕਤੀ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ+ ਤਾਂਕਿ ਤੁਸੀਂ ਪਰਮੇਸ਼ੁਰ ਦੀ ਮੰਡਲੀ ਦੀ ਚਰਵਾਹੀ ਕਰੋ+ ਜਿਸ ਨੂੰ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਖ਼ੂਨ ਨਾਲ ਖ਼ਰੀਦਿਆ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ