-
ਯਿਰਮਿਯਾਹ 16:14, 15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਯਹੋਵਾਹ ਕਹਿੰਦਾ ਹੈ, “‘ਪਰ ਉਹ ਦਿਨ ਆ ਰਹੇ ਹਨ ਜਦੋਂ ਉਹ ਫਿਰ ਨਾ ਕਹਿਣਗੇ: “ਜੀਉਂਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ, ਜਿਹੜਾ ਆਪਣੀ ਪਰਜਾ ਇਜ਼ਰਾਈਲ ਨੂੰ ਮਿਸਰ ਦੇਸ਼ ਵਿੱਚੋਂ ਬਾਹਰ ਕੱਢ ਲਿਆਇਆ ਸੀ!”+ 15 ਇਸ ਦੀ ਬਜਾਇ, ਉਹ ਕਹਿਣਗੇ: “ਜੀਉਂਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ, ਜਿਹੜਾ ਆਪਣੀ ਪਰਜਾ ਇਜ਼ਰਾਈਲ ਨੂੰ ਉੱਤਰ ਦੇਸ਼ ਵਿੱਚੋਂ ਅਤੇ ਉਨ੍ਹਾਂ ਸਾਰੇ ਦੇਸ਼ਾਂ ਵਿੱਚੋਂ ਕੱਢ ਲਿਆਇਆ ਜਿਨ੍ਹਾਂ ਦੇਸ਼ਾਂ ਵਿਚ ਉਸ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ ਸੀ!” ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਲੈ ਆਵਾਂਗਾ ਜੋ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਦਿੱਤਾ ਸੀ।’+
-