ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਇਤਿਹਾਸ 33:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 ਮਨੱਸ਼ਹ+ 12 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ 55 ਸਾਲ ਯਰੂਸ਼ਲਮ ਵਿਚ ਰਾਜ ਕੀਤਾ।+

  • 2 ਇਤਿਹਾਸ 33:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋ ਵਿਹੜਿਆਂ ਵਿਚ ਆਕਾਸ਼ ਦੀ ਸਾਰੀ ਫ਼ੌਜ ਲਈ ਵੇਦੀਆਂ ਬਣਾਈਆਂ।+

  • 2 ਇਤਿਹਾਸ 36:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਪੁਜਾਰੀਆਂ ਦੇ ਸਾਰੇ ਮੁਖੀਆਂ ਅਤੇ ਲੋਕਾਂ ਨੇ ਬੇਵਫ਼ਾਈ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਅਤੇ ਉਹ ਹੋਰਨਾਂ ਕੌਮਾਂ ਵਾਂਗ ਹਰ ਤਰ੍ਹਾਂ ਦੇ ਘਿਣਾਉਣੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭ੍ਰਿਸ਼ਟ ਕੀਤਾ+ ਜਿਸ ਨੂੰ ਉਸ ਨੇ ਯਰੂਸ਼ਲਮ ਵਿਚ ਸ਼ੁੱਧ ਕੀਤਾ ਸੀ।

  • ਯਿਰਮਿਯਾਹ 7:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਕੀ ਮੇਰਾ ਘਰ ਜਿਸ ਨਾਲ ਮੇਰਾ ਨਾਂ ਜੁੜਿਆ ਹੈ, ਤੁਹਾਡੀਆਂ ਨਜ਼ਰਾਂ ਵਿਚ ਲੁਟੇਰਿਆਂ ਦਾ ਅੱਡਾ ਬਣ ਗਿਆ ਹੈ?+ ਮੈਂ ਆਪਣੀ ਅੱਖੀਂ ਇਹ ਸਭ ਦੇਖਿਆ ਹੈ,” ਯਹੋਵਾਹ ਕਹਿੰਦਾ ਹੈ।

  • ਹਿਜ਼ਕੀਏਲ 8:10, 11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਤਦ ਮੈਂ ਅੰਦਰ ਗਿਆ ਅਤੇ ਉੱਥੇ ਮੈਂ ਹਰ ਕਿਸਮ ਦੇ ਘਿਸਰਨ ਵਾਲੇ ਜੀਵ-ਜੰਤੂਆਂ, ਅਸ਼ੁੱਧ ਜਾਨਵਰਾਂ+ ਅਤੇ ਇਜ਼ਰਾਈਲ ਦੇ ਘਰਾਣੇ ਦੀਆਂ ਘਿਣਾਉਣੀਆਂ ਮੂਰਤਾਂ* ਦੇਖੀਆਂ+ ਜੋ ਸਾਰੀ ਕੰਧ ʼਤੇ ਉੱਕਰੀਆਂ ਹੋਈਆਂ ਸਨ। 11 ਇਜ਼ਰਾਈਲ ਦੇ ਘਰਾਣੇ ਦੇ 70 ਬਜ਼ੁਰਗ ਉਨ੍ਹਾਂ ਅੱਗੇ ਖੜ੍ਹੇ ਸਨ ਅਤੇ ਉਨ੍ਹਾਂ ਵਿਚ ਸ਼ਾਫਾਨ+ ਦਾ ਪੁੱਤਰ ਯਜ਼ਨਯਾਹ ਵੀ ਸੀ। ਹਰ ਕਿਸੇ ਦੇ ਹੱਥ ਵਿਚ ਧੂਪਦਾਨ ਸੀ ਜਿਸ ਵਿੱਚੋਂ ਖ਼ੁਸ਼ਬੂਦਾਰ ਧੂਪ ਦਾ ਧੂੰਆਂ ਉੱਠ ਰਿਹਾ ਸੀ।+

  • ਹਿਜ਼ਕੀਏਲ 23:39
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 39 ਆਪਣੀਆਂ ਘਿਣਾਉਣੀਆਂ ਮੂਰਤਾਂ ਅੱਗੇ ਆਪਣੇ ਪੁੱਤਰਾਂ ਦੀ ਬਲ਼ੀ ਦੇਣ ਤੋਂ ਬਾਅਦ+ ਉਹ ਉਸੇ ਦਿਨ ਮੇਰੇ ਪਵਿੱਤਰ ਸਥਾਨ ਵਿਚ ਆਏ ਅਤੇ ਇਸ ਨੂੰ ਭ੍ਰਿਸ਼ਟ ਕੀਤਾ।+ ਉਨ੍ਹਾਂ ਨੇ ਮੇਰੇ ਘਰ ਵਿਚ ਇਸ ਤਰ੍ਹਾਂ ਕੀਤਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ