-
ਯਿਰਮਿਯਾਹ 25:4, 5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਯਹੋਵਾਹ ਆਪਣੇ ਸਾਰੇ ਸੇਵਕਾਂ, ਹਾਂ, ਨਬੀਆਂ ਨੂੰ ਤੁਹਾਡੇ ਕੋਲ ਵਾਰ-ਵਾਰ* ਘੱਲਦਾ ਰਿਹਾ, ਪਰ ਤੁਸੀਂ ਉਨ੍ਹਾਂ ਦੀ ਗੱਲ ਸੁਣਨ ਤੋਂ ਇਨਕਾਰ ਕੀਤਾ ਅਤੇ ਇਸ ਵੱਲ ਕੰਨ ਨਹੀਂ ਲਾਇਆ।+ 5 ਉਹ ਕਹਿੰਦੇ ਸਨ, ‘ਕਿਰਪਾ ਕਰ ਕੇ ਆਪਣੇ ਬੁਰੇ ਰਾਹਾਂ ਅਤੇ ਬੁਰੇ ਕੰਮਾਂ ਤੋਂ ਮੁੜੋ,+ ਫਿਰ ਤੁਸੀਂ ਇਸ ਦੇਸ਼ ਵਿਚ ਲੰਬੇ ਸਮੇਂ ਤਕ ਵੱਸਦੇ ਰਹੋਗੇ ਜੋ ਯਹੋਵਾਹ ਨੇ ਤੁਹਾਨੂੰ ਅਤੇ ਤੁਹਾਡੇ ਪਿਉ-ਦਾਦਿਆਂ ਨੂੰ ਬਹੁਤ ਚਿਰ ਪਹਿਲਾਂ ਦਿੱਤਾ ਸੀ।
-