ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 1:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  5 ਤੁਸੀਂ ਬਗਾਵਤ ਕਰਨੋਂ ਬਾਜ਼ ਨਹੀਂ ਆਉਂਦੇ, ਮੈਂ ਤੁਹਾਡੇ ਹੋਰ ਕਿੱਥੇ ਮਾਰਾਂ?+

      ਤੁਹਾਡਾ ਸਾਰਾ ਸਿਰ ਰੋਗੀ ਹੈ

      ਅਤੇ ਦਿਲ ਵੀ ਪੂਰੇ ਦਾ ਪੂਰਾ ਰੋਗੀ ਹੈ।+

  • ਯਿਰਮਿਯਾਹ 5:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਵਫ਼ਾਦਾਰ ਲੋਕਾਂ ਨੂੰ ਨਹੀਂ ਲੱਭਦੀਆਂ?+

      ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ, ਪਰ ਉਨ੍ਹਾਂ ʼਤੇ ਕੋਈ ਅਸਰ ਨਹੀਂ ਹੋਇਆ।*

      ਤੂੰ ਉਨ੍ਹਾਂ ਨੂੰ ਤਬਾਹ ਕਰ ਦਿੱਤਾ, ਪਰ ਉਨ੍ਹਾਂ ਨੇ ਅਨੁਸ਼ਾਸਨ ਕਬੂਲ ਨਹੀਂ ਕੀਤਾ।+

      ਉਨ੍ਹਾਂ ਨੇ ਆਪਣੇ ਚਿਹਰੇ ਚਟਾਨ ਨਾਲੋਂ ਵੀ ਸਖ਼ਤ ਕਰ ਲਏ,+

      ਉਨ੍ਹਾਂ ਨੇ ਤੇਰੇ ਕੋਲ ਵਾਪਸ ਆਉਣ ਤੋਂ ਇਨਕਾਰ ਕਰ ਦਿੱਤਾ।+

  • ਸਫ਼ਨਯਾਹ 3:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਉਸ ਨੇ ਕੋਈ ਗੱਲ ਨਹੀਂ ਸੁਣੀ;+ ਉਸ ਨੇ ਅਨੁਸ਼ਾਸਨ ਕਬੂਲ ਨਹੀਂ ਕੀਤਾ।+

      ਉਸ ਨੇ ਯਹੋਵਾਹ ਉੱਤੇ ਭਰੋਸਾ ਨਹੀਂ ਰੱਖਿਆ;+ ਉਹ ਆਪਣੇ ਪਰਮੇਸ਼ੁਰ ਦੇ ਨੇੜੇ ਨਹੀਂ ਗਿਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ