-
ਬਿਵਸਥਾ ਸਾਰ 18:20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 “‘ਪਰ ਜੇ ਕੋਈ ਨਬੀ ਮੇਰੇ ਨਾਂ ʼਤੇ ਅਜਿਹੀ ਗੱਲ ਕਹਿਣ ਦੀ ਗੁਸਤਾਖ਼ੀ ਕਰਦਾ ਹੈ ਜਿਹੜੀ ਗੱਲ ਕਹਿਣ ਦਾ ਮੈਂ ਉਸ ਨੂੰ ਹੁਕਮ ਨਹੀਂ ਦਿੱਤਾ ਜਾਂ ਉਹ ਦੂਜੇ ਦੇਵਤਿਆਂ ਦੇ ਨਾਂ ʼਤੇ ਕੋਈ ਗੱਲ ਕਹਿੰਦਾ ਹੈ, ਤਾਂ ਉਸ ਨਬੀ ਨੂੰ ਜਾਨੋਂ ਮਾਰ ਦਿੱਤਾ ਜਾਵੇ।+
-
-
ਯਿਰਮਿਯਾਹ 14:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਇਸ ਲਈ ਯਹੋਵਾਹ ਕਹਿੰਦਾ ਹੈ: ‘ਜਿਹੜੇ ਨਬੀ ਮੇਰੇ ਨਾਂ ʼਤੇ ਭਵਿੱਖਬਾਣੀਆਂ ਕਰ ਰਹੇ ਹਨ ਅਤੇ ਜਿਨ੍ਹਾਂ ਨੂੰ ਮੈਂ ਨਹੀਂ ਭੇਜਿਆ ਅਤੇ ਜਿਹੜੇ ਕਹਿੰਦੇ ਹਨ ਕਿ ਇਸ ਦੇਸ਼ ਵਿਚ ਤਲਵਾਰ ਨਹੀਂ ਚੱਲੇਗੀ ਅਤੇ ਨਾ ਹੀ ਕਾਲ਼ ਪਵੇਗਾ, ਉਹ ਨਬੀ ਤਲਵਾਰ ਅਤੇ ਕਾਲ਼ ਨਾਲ ਮਾਰੇ ਜਾਣਗੇ।+
-