-
ਹਿਜ਼ਕੀਏਲ 13:7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਜਦ ਤੁਸੀਂ ਕਹਿੰਦੇ ਹੋ, ‘ਇਹ ਯਹੋਵਾਹ ਦਾ ਸੰਦੇਸ਼ ਹੈ,’ ਹਾਲਾਂਕਿ ਮੈਂ ਇਸ ਬਾਰੇ ਕੁਝ ਨਹੀਂ ਦੱਸਿਆ, ਤਾਂ ਕੀ ਇਸ ਦਾ ਇਹ ਮਤਲਬ ਨਹੀਂ ਕਿ ਤੁਸੀਂ ਝੂਠਾ ਦਰਸ਼ਣ ਦੇਖਿਆ ਹੈ ਅਤੇ ਝੂਠੀ ਭਵਿੱਖਬਾਣੀ ਕੀਤੀ ਹੈ?”’
-