ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 24:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਮੈਂ ਉਨ੍ਹਾਂ ʼਤੇ ਬਿਪਤਾ ਲਿਆ ਕੇ ਉਨ੍ਹਾਂ ਦਾ ਅਜਿਹਾ ਹਸ਼ਰ ਕਰਾਂਗਾ ਕਿ ਧਰਤੀ ਦੇ ਸਾਰੇ ਰਾਜ ਖ਼ੌਫ਼ ਖਾਣਗੇ।+ ਜਿਨ੍ਹਾਂ ਥਾਵਾਂ ʼਤੇ ਮੈਂ ਉਨ੍ਹਾਂ ਨੂੰ ਖਿੰਡਾ ਦਿਆਂਗਾ,+ ਉੱਥੇ ਲੋਕ ਉਨ੍ਹਾਂ ਦੀ ਬੇਇੱਜ਼ਤੀ ਕਰਨਗੇ, ਉਨ੍ਹਾਂ ਬਾਰੇ ਕਹਾਵਤਾਂ ਘੜਨਗੇ, ਉਨ੍ਹਾਂ ਦਾ ਮਖੌਲ ਉਡਾਉਣਗੇ ਅਤੇ ਉਨ੍ਹਾਂ ਨੂੰ ਸਰਾਪ ਦੇਣਗੇ।+

  • ਯਿਰਮਿਯਾਹ 42:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 “ਕਿਉਂਕਿ ਸੈਨਾਵਾਂ ਦਾ ਯਹੋਵਾਹ, ਇਜ਼ਰਾਈਲ ਦਾ ਪਰਮੇਸ਼ੁਰ ਕਹਿੰਦਾ ਹੈ: ‘ਜਿਵੇਂ ਮੈਂ ਯਰੂਸ਼ਲਮ ਦੇ ਵਾਸੀਆਂ ʼਤੇ ਆਪਣਾ ਗੁੱਸਾ ਅਤੇ ਕ੍ਰੋਧ ਵਰ੍ਹਾਇਆ ਸੀ,+ ਉਸੇ ਤਰ੍ਹਾਂ ਜੇ ਤੁਸੀਂ ਮਿਸਰ ਜਾਓਗੇ, ਤਾਂ ਮੈਂ ਤੁਹਾਡੇ ਉੱਤੇ ਵੀ ਆਪਣਾ ਕ੍ਰੋਧ ਵਰ੍ਹਾਵਾਂਗਾ। ਤੁਹਾਨੂੰ ਸਰਾਪ ਦਿੱਤਾ ਜਾਵੇਗਾ, ਤੁਹਾਡਾ ਹਾਲ ਦੇਖ ਕੇ ਲੋਕ ਖ਼ੌਫ਼ ਖਾਣਗੇ, ਤੁਹਾਨੂੰ ਬਦ-ਦੁਆਵਾਂ ਦਿੱਤੀਆਂ ਜਾਣਗੀਆਂ ਅਤੇ ਤੁਹਾਨੂੰ ਬੇਇੱਜ਼ਤ ਕੀਤਾ ਜਾਵੇਗਾ।+ ਤੁਸੀਂ ਫਿਰ ਕਦੇ ਇਹ ਦੇਸ਼ ਨਹੀਂ ਦੇਖੋਗੇ।’

  • ਵਿਰਲਾਪ 5:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਤੂੰ ਕਿਉਂ ਸਾਨੂੰ ਸਦਾ ਲਈ ਭੁੱਲ ਗਿਆ ਹੈਂ ਅਤੇ ਸਾਨੂੰ ਕਿਉਂ ਇੰਨੇ ਲੰਬੇ ਸਮੇਂ ਤੋਂ ਤਿਆਗਿਆ ਹੋਇਆ ਹੈ?+

  • ਦਾਨੀਏਲ 9:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਹੇ ਯਹੋਵਾਹ, ਤੂੰ ਹਮੇਸ਼ਾ ਨਿਆਂ ਮੁਤਾਬਕ ਕੰਮ ਕੀਤੇ ਹਨ।+ ਇਸ ਲਈ ਕਿਰਪਾ ਕਰ ਕੇ ਆਪਣੇ ਪਵਿੱਤਰ ਪਹਾੜ ਯਾਨੀ ਆਪਣੇ ਸ਼ਹਿਰ ਯਰੂਸ਼ਲਮ ਪ੍ਰਤੀ ਆਪਣਾ ਗੁੱਸਾ ਅਤੇ ਕ੍ਰੋਧ ਠੰਢਾ ਕਰ। ਸਾਡੇ ਪਾਪਾਂ ਅਤੇ ਸਾਡੇ ਪਿਉ-ਦਾਦਿਆਂ ਦੀਆਂ ਗ਼ਲਤੀਆਂ ਕਰਕੇ ਯਰੂਸ਼ਲਮ ਅਤੇ ਤੇਰੇ ਲੋਕ ਆਲੇ-ਦੁਆਲੇ ਦੇ ਸਾਰੇ ਲੋਕਾਂ ਵਿਚ ਬਦਨਾਮ ਹੋਏ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ