2 ਰਾਜਿਆਂ 24:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਯਹੋਯਾਕੀਮ ਦੇ ਦਿਨਾਂ ਵਿਚ ਬਾਬਲ ਦਾ ਰਾਜਾ ਨਬੂਕਦਨੱਸਰ+ ਉਸ ਦੇ ਵਿਰੁੱਧ ਆਇਆ ਅਤੇ ਯਹੋਯਾਕੀਮ ਤਿੰਨ ਸਾਲਾਂ ਲਈ ਉਸ ਦਾ ਸੇਵਕ ਬਣ ਗਿਆ। ਪਰ ਉਹ ਉਸ ਦੇ ਖ਼ਿਲਾਫ਼ ਹੋ ਗਿਆ ਅਤੇ ਬਗਾਵਤ ਕਰ ਦਿੱਤੀ। ਯਿਰਮਿਯਾਹ 36:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਯਹੂਦਾਹ ਦੇ ਰਾਜੇ, ਯੋਸੀਯਾਹ ਦੇ ਪੁੱਤਰ ਯਹੋਯਾਕੀਮ ਦੇ ਰਾਜ ਦੇ ਚੌਥੇ ਸਾਲ+ ਦੌਰਾਨ ਯਿਰਮਿਯਾਹ ਨੂੰ ਯਹੋਵਾਹ ਦਾ ਇਹ ਸੰਦੇਸ਼ ਮਿਲਿਆ: ਯਿਰਮਿਯਾਹ 46:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਇਹ ਸੰਦੇਸ਼ ਮਿਸਰ ਅਤੇ ਮਿਸਰ ਦੇ ਰਾਜੇ ਫ਼ਿਰਊਨ ਨਕੋਹ+ ਦੀ ਫ਼ੌਜ ਬਾਰੇ ਸੀ।+ ਯਹੂਦਾਹ ਦੇ ਰਾਜੇ, ਯੋਸੀਯਾਹ ਦੇ ਪੁੱਤਰ ਯਹੋਯਾਕੀਮ ਦੇ ਰਾਜ ਦੇ ਚੌਥੇ ਸਾਲ+ ਵਿਚ ਉਸ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ* ਨੇ ਫ਼ਰਾਤ ਦਰਿਆ ਦੇ ਲਾਗੇ ਕਰਕਮਿਸ਼ ਵਿਖੇ ਹਰਾਇਆ ਸੀ: ਦਾਨੀਏਲ 1:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 1 ਯਹੂਦਾਹ ਦੇ ਰਾਜਾ ਯਹੋਯਾਕੀਮ+ ਦੇ ਰਾਜ ਦੇ ਤੀਸਰੇ ਸਾਲ ਵਿਚ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਰੂਸ਼ਲਮ ʼਤੇ ਚੜ੍ਹਾਈ ਕਰ ਕੇ ਇਸ ਨੂੰ ਘੇਰ ਲਿਆ।+
24 ਯਹੋਯਾਕੀਮ ਦੇ ਦਿਨਾਂ ਵਿਚ ਬਾਬਲ ਦਾ ਰਾਜਾ ਨਬੂਕਦਨੱਸਰ+ ਉਸ ਦੇ ਵਿਰੁੱਧ ਆਇਆ ਅਤੇ ਯਹੋਯਾਕੀਮ ਤਿੰਨ ਸਾਲਾਂ ਲਈ ਉਸ ਦਾ ਸੇਵਕ ਬਣ ਗਿਆ। ਪਰ ਉਹ ਉਸ ਦੇ ਖ਼ਿਲਾਫ਼ ਹੋ ਗਿਆ ਅਤੇ ਬਗਾਵਤ ਕਰ ਦਿੱਤੀ।
36 ਯਹੂਦਾਹ ਦੇ ਰਾਜੇ, ਯੋਸੀਯਾਹ ਦੇ ਪੁੱਤਰ ਯਹੋਯਾਕੀਮ ਦੇ ਰਾਜ ਦੇ ਚੌਥੇ ਸਾਲ+ ਦੌਰਾਨ ਯਿਰਮਿਯਾਹ ਨੂੰ ਯਹੋਵਾਹ ਦਾ ਇਹ ਸੰਦੇਸ਼ ਮਿਲਿਆ:
2 ਇਹ ਸੰਦੇਸ਼ ਮਿਸਰ ਅਤੇ ਮਿਸਰ ਦੇ ਰਾਜੇ ਫ਼ਿਰਊਨ ਨਕੋਹ+ ਦੀ ਫ਼ੌਜ ਬਾਰੇ ਸੀ।+ ਯਹੂਦਾਹ ਦੇ ਰਾਜੇ, ਯੋਸੀਯਾਹ ਦੇ ਪੁੱਤਰ ਯਹੋਯਾਕੀਮ ਦੇ ਰਾਜ ਦੇ ਚੌਥੇ ਸਾਲ+ ਵਿਚ ਉਸ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ* ਨੇ ਫ਼ਰਾਤ ਦਰਿਆ ਦੇ ਲਾਗੇ ਕਰਕਮਿਸ਼ ਵਿਖੇ ਹਰਾਇਆ ਸੀ:
1 ਯਹੂਦਾਹ ਦੇ ਰਾਜਾ ਯਹੋਯਾਕੀਮ+ ਦੇ ਰਾਜ ਦੇ ਤੀਸਰੇ ਸਾਲ ਵਿਚ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਰੂਸ਼ਲਮ ʼਤੇ ਚੜ੍ਹਾਈ ਕਰ ਕੇ ਇਸ ਨੂੰ ਘੇਰ ਲਿਆ।+