ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 21:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਮਨੱਸ਼ਹ ਨੇ ਯਹੂਦਾਹ ਕੋਲੋਂ ਪਾਪ ਕਰਾਇਆ ਯਾਨੀ ਉਨ੍ਹਾਂ ਤੋਂ ਉਹ ਕੰਮ ਕਰਾਏ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰੇ ਸਨ। ਇਸ ਪਾਪ ਤੋਂ ਇਲਾਵਾ, ਉਹ ਬੇਕਸੂਰਾਂ ਦਾ ਬੇਹਿਸਾਬਾ ਖ਼ੂਨ ਵਹਾਉਂਦਾ ਰਿਹਾ ਜਦੋਂ ਤਕ ਉਸ ਨੇ ਯਰੂਸ਼ਲਮ ਨੂੰ ਇਕ ਕੋਨੇ ਤੋਂ ਲੈ ਕੇ ਦੂਜੇ ਕੋਨੇ ਤਕ ਭਰ ਨਹੀਂ ਦਿੱਤਾ।+

  • ਜ਼ਬੂਰ 106:38
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 38 ਉਹ ਨਿਰਦੋਸ਼ਾਂ ਦਾ, ਹਾਂ, ਆਪਣੇ ਹੀ ਧੀਆਂ-ਪੁੱਤਰਾਂ ਦਾ ਲਹੂ ਵਹਾਉਂਦੇ ਰਹੇ+

      ਜਿਨ੍ਹਾਂ ਦੀ ਉਨ੍ਹਾਂ ਨੇ ਕਨਾਨ ਦੇ ਬੁੱਤਾਂ ਅੱਗੇ ਬਲ਼ੀ ਚੜ੍ਹਾਈ;+

      ਸਾਰਾ ਦੇਸ਼ ਖ਼ੂਨ-ਖ਼ਰਾਬੇ ਨਾਲ ਭ੍ਰਿਸ਼ਟ ਹੋ ਗਿਆ।

  • ਯਸਾਯਾਹ 10:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਹਾਇ ਉਨ੍ਹਾਂ ਉੱਤੇ ਜੋ ਨੁਕਸਾਨਦੇਹ ਨਿਯਮ ਬਣਾਉਂਦੇ ਹਨ,+

      ਜੋ ਸਿਤਮ ਢਾਹੁਣ ਵਾਲੇ ਫ਼ਰਮਾਨ ਜਾਰੀ ਕਰਦੇ ਰਹਿੰਦੇ ਹਨ

       2 ਤਾਂਕਿ ਗ਼ਰੀਬ ਆਪਣੇ ਕਾਨੂੰਨੀ ਹੱਕਾਂ ਤੋਂ ਵਾਂਝੇ ਰਹਿ ਜਾਣ,

      ਤਾਂਕਿ ਮੇਰੀ ਪਰਜਾ ਦੇ ਲਾਚਾਰ ਲੋਕਾਂ ਨੂੰ ਨਿਆਂ ਨਾ ਮਿਲੇ।+

      ਉਹ ਵਿਧਵਾਵਾਂ ਅਤੇ ਯਤੀਮਾਂ* ਨੂੰ

      ਆਪਣੇ ਲਈ ਲੁੱਟ ਦਾ ਮਾਲ ਬਣਾਉਂਦੇ ਹਨ!+

  • ਮੱਤੀ 23:35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 ਤਾਂਕਿ ਦੁਨੀਆਂ ਵਿਚ ਜਿੰਨੇ ਵੀ ਧਰਮੀ ਬੰਦਿਆਂ ਦਾ ਖ਼ੂਨ ਵਹਾਇਆ ਗਿਆ ਹੈ, ਉਨ੍ਹਾਂ ਸਾਰਿਆਂ ਦਾ ਖ਼ੂਨ ਤੁਹਾਡੇ ਸਿਰ ਲੱਗੇ ਯਾਨੀ ਧਰਮੀ ਹਾਬਲ+ ਤੋਂ ਲੈ ਕੇ ਬਰਕਯਾਹ ਦੇ ਪੁੱਤਰ ਜ਼ਕਰਯਾਹ ਤਕ, ਜਿਸ ਨੂੰ ਤੁਸੀਂ ਪਵਿੱਤਰ ਕਮਰੇ ਅਤੇ ਵੇਦੀ ਦੇ ਵਿਚਕਾਰ ਜਾਨੋਂ ਮਾਰਿਆ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ