-
ਯਿਰਮਿਯਾਹ 6:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਕੀ ਉਨ੍ਹਾਂ ਨੂੰ ਆਪਣੇ ਘਿਣਾਉਣੇ ਕੰਮਾਂ ʼਤੇ ਸ਼ਰਮ ਹੈ?
ਉਨ੍ਹਾਂ ਨੂੰ ਜ਼ਰਾ ਵੀ ਸ਼ਰਮ ਨਹੀਂ।
ਉਨ੍ਹਾਂ ਨੂੰ ਪਤਾ ਹੀ ਨਹੀਂ ਕਿ ਸ਼ਰਮ ਹੁੰਦੀ ਕੀ ਹੈ।+
ਇਸ ਲਈ ਹੋਰ ਲੋਕਾਂ ਵਾਂਗ ਉਹ ਵੀ ਡਿਗਣਗੇ।
ਜਦ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ, ਤਾਂ ਉਹ ਠੋਕਰ ਖਾਣਗੇ,” ਯਹੋਵਾਹ ਕਹਿੰਦਾ ਹੈ।
-