ਯਸਾਯਾਹ 55:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਯਹੋਵਾਹ ਦੀ ਖੋਜ ਕਰੋ ਜਦ ਤਕ ਉਹ ਮਿਲ ਸਕਦਾ ਹੈ।+ ਉਸ ਨੂੰ ਪੁਕਾਰੋ ਜਦ ਤਕ ਉਹ ਨੇੜੇ ਹੈ।+