ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 49:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਪਰ ਯਹੋਵਾਹ ਇਹ ਕਹਿੰਦਾ ਹੈ:

      “ਤਾਕਤਵਰ ਦੇ ਹੱਥੋਂ ਵੀ ਬੰਦੀਆਂ ਨੂੰ ਛੁਡਾ ਲਿਆ ਜਾਵੇਗਾ+

      ਅਤੇ ਤਾਨਾਸ਼ਾਹ ਦੇ ਹੱਥੋਂ ਗ਼ੁਲਾਮਾਂ ਨੂੰ ਬਚਾ ਲਿਆ ਜਾਵੇਗਾ।+

      ਮੈਂ ਤੇਰਾ ਵਿਰੋਧ ਕਰਨ ਵਾਲਿਆਂ ਦਾ ਵਿਰੋਧ ਕਰਾਂਗਾ+

      ਅਤੇ ਮੈਂ ਤੇਰੇ ਪੁੱਤਰਾਂ ਨੂੰ ਬਚਾ ਲਵਾਂਗਾ।

  • ਯਿਰਮਿਯਾਹ 30:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਕਿਉਂਕਿ “ਦੇਖ! ਉਹ ਦਿਨ ਆ ਰਹੇ ਹਨ,” ਯਹੋਵਾਹ ਕਹਿੰਦਾ ਹੈ, “ਮੈਂ ਇਜ਼ਰਾਈਲ ਅਤੇ ਯਹੂਦਾਹ ਦੇ ਲੋਕਾਂ ਨੂੰ ਇਕੱਠਾ ਕਰਾਂਗਾ ਜਿਨ੍ਹਾਂ ਨੂੰ ਬੰਦੀ ਬਣਾ ਕੇ ਲਿਜਾਇਆ ਗਿਆ ਹੈ,”+ ਯਹੋਵਾਹ ਕਹਿੰਦਾ ਹੈ, “ਅਤੇ ਮੈਂ ਉਨ੍ਹਾਂ ਨੂੰ ਉਸ ਦੇਸ਼ ਵਿਚ ਵਾਪਸ ਲੈ ਆਵਾਂਗਾ ਜੋ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਦਿੱਤਾ ਸੀ। ਉਹ ਇਕ ਵਾਰ ਫਿਰ ਇਸ ਉੱਤੇ ਕਬਜ਼ਾ ਕਰਨਗੇ।”’”+

  • ਹਿਜ਼ਕੀਏਲ 39:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 “‘ਜਦ ਮੈਂ ਉਨ੍ਹਾਂ ਨੂੰ ਕੌਮਾਂ ਵਿਚ ਬੰਦੀ ਬਣਾ ਕੇ ਭੇਜਾਂਗਾ ਅਤੇ ਫਿਰ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਲਿਆਵਾਂਗਾ ਅਤੇ ਉਨ੍ਹਾਂ ਵਿੱਚੋਂ ਇਕ ਨੂੰ ਵੀ ਉੱਥੇ ਨਹੀਂ ਛੱਡਾਂਗਾ,+ ਤਾਂ ਉਨ੍ਹਾਂ ਨੂੰ ਜਾਣਨਾ ਹੀ ਪਵੇਗਾ ਕਿ ਮੈਂ ਉਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹਾਂ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ