ਯਿਰਮਿਯਾਹ 33:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਉਨ੍ਹਾਂ ਦਿਨਾਂ ਵਿਚ ਯਹੂਦਾਹ ਬਚਾਇਆ ਜਾਵੇਗਾ+ ਅਤੇ ਯਰੂਸ਼ਲਮ ਸੁਰੱਖਿਅਤ ਵੱਸੇਗਾ।+ ਇਸ ਸ਼ਹਿਰ ਦਾ ਨਾਂ ਹੋਵੇਗਾ: “ਯਹੋਵਾਹ ਸਾਨੂੰ ਧਰਮੀ ਠਹਿਰਾਉਂਦਾ ਹੈ।’”+ ਹਿਜ਼ਕੀਏਲ 34:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 “‘“ਅਤੇ ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰ ਕਰਾਂਗਾ।+ ਮੈਂ ਦੇਸ਼ ਵਿੱਚੋਂ ਖੂੰਖਾਰ ਜੰਗਲੀ ਜਾਨਵਰਾਂ ਨੂੰ ਖ਼ਤਮ ਕਰ ਦਿਆਂਗਾ+ ਤਾਂਕਿ ਉਹ ਉਜਾੜ ਵਿਚ ਸੁਰੱਖਿਅਤ ਵੱਸਣ ਅਤੇ ਜੰਗਲਾਂ ਵਿਚ ਸੌਂ ਸਕਣ।+ ਹੋਸ਼ੇਆ 2:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਉਸ ਦਿਨ ਮੈਂ ਜੰਗਲੀ ਜਾਨਵਰਾਂ, ਆਕਾਸ਼ ਦੇ ਪੰਛੀਆਂਅਤੇ ਧਰਤੀ ਉੱਤੇ ਘਿਸਰਨ ਵਾਲੇ ਜੀਵ-ਜੰਤੂਆਂ ਨਾਲ ਇਕਰਾਰ ਕਰਾਂਗਾ;+ਮੈਂ ਦੇਸ਼ ਨੂੰ ਤੀਰ-ਕਮਾਨ, ਤਲਵਾਰ ਤੇ ਯੁੱਧ ਤੋਂ ਛੁਟਕਾਰਾ ਦਿਆਂਗਾ+ਅਤੇ ਮੈਂ ਉਨ੍ਹਾਂ ਨੂੰ ਸੁਰੱਖਿਅਤ ਵਸਾਵਾਂਗਾ।+ ਮੀਕਾਹ 4:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਉਹ ਆਪੋ-ਆਪਣੀ ਅੰਗੂਰੀ ਵੇਲ ਅਤੇ ਅੰਜੀਰ ਦੇ ਦਰਖ਼ਤ ਹੇਠ ਬੈਠਣਗੇ*+ਅਤੇ ਉਨ੍ਹਾਂ ਨੂੰ ਕੋਈ ਨਹੀਂ ਡਰਾਵੇਗਾ+ਕਿਉਂਕਿ ਸੈਨਾਵਾਂ ਦੇ ਯਹੋਵਾਹ ਨੇ ਆਪਣੇ ਮੂੰਹੋਂ ਇਹ ਗੱਲ ਕਹੀ ਹੈ।
16 ਉਨ੍ਹਾਂ ਦਿਨਾਂ ਵਿਚ ਯਹੂਦਾਹ ਬਚਾਇਆ ਜਾਵੇਗਾ+ ਅਤੇ ਯਰੂਸ਼ਲਮ ਸੁਰੱਖਿਅਤ ਵੱਸੇਗਾ।+ ਇਸ ਸ਼ਹਿਰ ਦਾ ਨਾਂ ਹੋਵੇਗਾ: “ਯਹੋਵਾਹ ਸਾਨੂੰ ਧਰਮੀ ਠਹਿਰਾਉਂਦਾ ਹੈ।’”+
25 “‘“ਅਤੇ ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰ ਕਰਾਂਗਾ।+ ਮੈਂ ਦੇਸ਼ ਵਿੱਚੋਂ ਖੂੰਖਾਰ ਜੰਗਲੀ ਜਾਨਵਰਾਂ ਨੂੰ ਖ਼ਤਮ ਕਰ ਦਿਆਂਗਾ+ ਤਾਂਕਿ ਉਹ ਉਜਾੜ ਵਿਚ ਸੁਰੱਖਿਅਤ ਵੱਸਣ ਅਤੇ ਜੰਗਲਾਂ ਵਿਚ ਸੌਂ ਸਕਣ।+
18 ਉਸ ਦਿਨ ਮੈਂ ਜੰਗਲੀ ਜਾਨਵਰਾਂ, ਆਕਾਸ਼ ਦੇ ਪੰਛੀਆਂਅਤੇ ਧਰਤੀ ਉੱਤੇ ਘਿਸਰਨ ਵਾਲੇ ਜੀਵ-ਜੰਤੂਆਂ ਨਾਲ ਇਕਰਾਰ ਕਰਾਂਗਾ;+ਮੈਂ ਦੇਸ਼ ਨੂੰ ਤੀਰ-ਕਮਾਨ, ਤਲਵਾਰ ਤੇ ਯੁੱਧ ਤੋਂ ਛੁਟਕਾਰਾ ਦਿਆਂਗਾ+ਅਤੇ ਮੈਂ ਉਨ੍ਹਾਂ ਨੂੰ ਸੁਰੱਖਿਅਤ ਵਸਾਵਾਂਗਾ।+
4 ਉਹ ਆਪੋ-ਆਪਣੀ ਅੰਗੂਰੀ ਵੇਲ ਅਤੇ ਅੰਜੀਰ ਦੇ ਦਰਖ਼ਤ ਹੇਠ ਬੈਠਣਗੇ*+ਅਤੇ ਉਨ੍ਹਾਂ ਨੂੰ ਕੋਈ ਨਹੀਂ ਡਰਾਵੇਗਾ+ਕਿਉਂਕਿ ਸੈਨਾਵਾਂ ਦੇ ਯਹੋਵਾਹ ਨੇ ਆਪਣੇ ਮੂੰਹੋਂ ਇਹ ਗੱਲ ਕਹੀ ਹੈ।