-
ਬਿਵਸਥਾ ਸਾਰ 30:5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਉਸ ਦੇਸ਼ ਵਿਚ ਲੈ ਜਾਵੇਗਾ ਜਿਸ ʼਤੇ ਤੁਹਾਡੇ ਪਿਉ-ਦਾਦਿਆਂ ਨੇ ਕਬਜ਼ਾ ਕੀਤਾ ਸੀ ਅਤੇ ਤੁਸੀਂ ਵੀ ਉਸ ਦੇਸ਼ ʼਤੇ ਕਬਜ਼ਾ ਕਰੋਗੇ ਅਤੇ ਉਹ ਤੁਹਾਨੂੰ ਖ਼ੁਸ਼ਹਾਲ ਬਣਾਏਗਾ ਅਤੇ ਤੁਹਾਡੇ ਪਿਉ-ਦਾਦਿਆਂ ਨਾਲੋਂ ਤੁਹਾਡੀ ਗਿਣਤੀ ਵਧਾਏਗਾ।+
-
-
ਜ਼ਕਰਯਾਹ 10:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ‘ਮੈਂ ਸੀਟੀ ਵਜਾ ਕੇ ਉਨ੍ਹਾਂ ਨੂੰ ਇਕੱਠੇ ਕਰਾਂਗਾ;
ਮੈਂ ਉਨ੍ਹਾਂ ਨੂੰ ਛੁਡਾਵਾਂਗਾ+ ਅਤੇ ਉਨ੍ਹਾਂ ਦੀ ਗਿਣਤੀ ਬਹੁਤ ਵਧੇਗੀ
ਅਤੇ ਬਹੁਤਾਤ ਵਿਚ ਰਹੇਗੀ।
-