-
ਯਿਰਮਿਯਾਹ 31:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
31 ਯਹੋਵਾਹ ਕਹਿੰਦਾ ਹੈ, “ਉਸ ਵੇਲੇ ਮੈਂ ਇਜ਼ਰਾਈਲ ਦੇ ਸਾਰੇ ਪਰਿਵਾਰਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।”+
-
-
ਹਿਜ਼ਕੀਏਲ 11:20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਤਾਂਕਿ ਉਹ ਮੇਰੇ ਨਿਯਮਾਂ ਅਤੇ ਕਾਨੂੰਨਾਂ ਮੁਤਾਬਕ ਚੱਲ ਕੇ ਉਨ੍ਹਾਂ ਦੀ ਪਾਲਣਾ ਕਰਨ। ਫਿਰ ਉਹ ਮੇਰੇ ਲੋਕ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।”’
-
-
ਹਿਜ਼ਕੀਏਲ 36:28ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
28 ਫਿਰ ਤੁਸੀਂ ਉਸ ਦੇਸ਼ ਵਿਚ ਵੱਸੋਗੇ ਜੋ ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਦਿੱਤਾ ਸੀ ਅਤੇ ਤੁਸੀਂ ਮੇਰੇ ਲੋਕ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।’+
-