ਆਮੋਸ 9:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਮੈਂ ਆਪਣੀ ਪਰਜਾ ਇਜ਼ਰਾਈਲ ਨੂੰ ਗ਼ੁਲਾਮੀ ਵਿੱਚੋਂ ਕੱਢ ਕੇ ਵਾਪਸ ਲੈ ਆਵਾਂਗਾ,+ਉਹ ਬਰਬਾਦ ਸ਼ਹਿਰਾਂ ਨੂੰ ਦੁਬਾਰਾ ਬਣਾਉਣਗੇ ਅਤੇ ਉਨ੍ਹਾਂ ਵਿਚ ਵੱਸਣਗੇ;+ਉਹ ਅੰਗੂਰਾਂ ਦੇ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਦਾਖਰਸ ਪੀਣਗੇ,+ਉਹ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।’+ ਮੀਕਾਹ 4:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਉਹ ਆਪੋ-ਆਪਣੀ ਅੰਗੂਰੀ ਵੇਲ ਅਤੇ ਅੰਜੀਰ ਦੇ ਦਰਖ਼ਤ ਹੇਠ ਬੈਠਣਗੇ*+ਅਤੇ ਉਨ੍ਹਾਂ ਨੂੰ ਕੋਈ ਨਹੀਂ ਡਰਾਵੇਗਾ+ਕਿਉਂਕਿ ਸੈਨਾਵਾਂ ਦੇ ਯਹੋਵਾਹ ਨੇ ਆਪਣੇ ਮੂੰਹੋਂ ਇਹ ਗੱਲ ਕਹੀ ਹੈ।
14 ਮੈਂ ਆਪਣੀ ਪਰਜਾ ਇਜ਼ਰਾਈਲ ਨੂੰ ਗ਼ੁਲਾਮੀ ਵਿੱਚੋਂ ਕੱਢ ਕੇ ਵਾਪਸ ਲੈ ਆਵਾਂਗਾ,+ਉਹ ਬਰਬਾਦ ਸ਼ਹਿਰਾਂ ਨੂੰ ਦੁਬਾਰਾ ਬਣਾਉਣਗੇ ਅਤੇ ਉਨ੍ਹਾਂ ਵਿਚ ਵੱਸਣਗੇ;+ਉਹ ਅੰਗੂਰਾਂ ਦੇ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਦਾਖਰਸ ਪੀਣਗੇ,+ਉਹ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।’+
4 ਉਹ ਆਪੋ-ਆਪਣੀ ਅੰਗੂਰੀ ਵੇਲ ਅਤੇ ਅੰਜੀਰ ਦੇ ਦਰਖ਼ਤ ਹੇਠ ਬੈਠਣਗੇ*+ਅਤੇ ਉਨ੍ਹਾਂ ਨੂੰ ਕੋਈ ਨਹੀਂ ਡਰਾਵੇਗਾ+ਕਿਉਂਕਿ ਸੈਨਾਵਾਂ ਦੇ ਯਹੋਵਾਹ ਨੇ ਆਪਣੇ ਮੂੰਹੋਂ ਇਹ ਗੱਲ ਕਹੀ ਹੈ।