ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 30:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਚਾਹੇ ਤੁਸੀਂ ਧਰਤੀ ਦੇ ਦੂਜੇ ਸਿਰੇ ਤਕ ਕਿਉਂ ਨਾ ਖਿੰਡੇ ਹੋਵੋ, ਤਾਂ ਵੀ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਉੱਥੋਂ ਇਕੱਠਾ ਕਰ ਕੇ ਵਾਪਸ ਲੈ ਆਵੇਗਾ।+

  • ਹਿਜ਼ਕੀਏਲ 20:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਮੈਂ ਤੁਹਾਨੂੰ ਆਪਣੇ ਬਲਵੰਤ ਹੱਥ ਅਤੇ ਤਾਕਤਵਰ ਬਾਂਹ ਨਾਲ ਅਤੇ ਗੁੱਸੇ ਦੇ ਕਹਿਰ ਨਾਲ ਕੌਮਾਂ ਅਤੇ ਦੇਸ਼ਾਂ ਵਿੱਚੋਂ ਕੱਢ ਕੇ ਇਕੱਠਾ ਕਰਾਂਗਾ ਜਿਨ੍ਹਾਂ ਵਿਚ ਮੈਂ ਤੁਹਾਨੂੰ ਖਿੰਡਾਇਆ ਸੀ।+

  • ਹਿਜ਼ਕੀਏਲ 34:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਜਿਵੇਂ ਇਕ ਚਰਵਾਹਾ ਆਪਣੀਆਂ ਤਿੱਤਰ-ਬਿੱਤਰ ਹੋਈਆਂ ਭੇਡਾਂ ਨੂੰ ਲੱਭ ਕੇ ਲਿਆਉਂਦਾ ਹੈ ਅਤੇ ਉਨ੍ਹਾਂ ਦਾ ਢਿੱਡ ਭਰਦਾ ਹੈ, ਉਸੇ ਤਰ੍ਹਾਂ ਮੈਂ ਆਪਣੀਆਂ ਭੇਡਾਂ ਦੀ ਦੇਖ-ਭਾਲ ਕਰਾਂਗਾ।+ ਮੈਂ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ ਤੋਂ ਬਚਾ ਕੇ ਲਿਆਵਾਂਗਾ ਜਿੱਥੇ ਉਹ ਕਾਲੀਆਂ ਘਟਾਵਾਂ ਅਤੇ ਘੁੱਪ ਹਨੇਰੇ ਦੇ ਦਿਨ+ ਖਿੰਡ-ਪੁੰਡ ਗਈਆਂ ਸਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ