ਜ਼ਬੂਰ 102:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਯਹੋਵਾਹ ਸੀਓਨ ਨੂੰ ਦੁਬਾਰਾ ਉਸਾਰੇਗਾ;+ਉਹ ਆਪਣੀ ਮਹਿਮਾ ਵਿਚ ਪ੍ਰਗਟ ਹੋਵੇਗਾ।+ ਜ਼ਬੂਰ 147:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਯਹੋਵਾਹ ਯਰੂਸ਼ਲਮ ਨੂੰ ਬਣਾ ਰਿਹਾ ਹੈ;+ਉਹ ਇਜ਼ਰਾਈਲ ਦੇ ਖਿੰਡੇ ਹੋਏ ਲੋਕਾਂ ਨੂੰ ਇਕੱਠਾ ਕਰਦਾ ਹੈ।+ ਯਿਰਮਿਯਾਹ 24:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਮੈਂ ਉਨ੍ਹਾਂ ਦੇ ਭਲੇ ਲਈ ਉਨ੍ਹਾਂ ʼਤੇ ਨਿਗਾਹ ਰੱਖਾਂਗਾ ਅਤੇ ਮੈਂ ਉਨ੍ਹਾਂ ਨੂੰ ਇਸ ਦੇਸ਼ ਵਿਚ ਵਾਪਸ ਲੈ ਆਵਾਂਗਾ।+ ਮੈਂ ਉਨ੍ਹਾਂ ਨੂੰ ਬਣਾਵਾਂਗਾ ਅਤੇ ਨਹੀਂ ਢਾਹਾਂਗਾ; ਮੈਂ ਉਨ੍ਹਾਂ ਨੂੰ ਲਾਵਾਂਗਾ ਅਤੇ ਜੜ੍ਹੋਂ ਨਹੀਂ ਪੁੱਟਾਂਗਾ।+
6 ਮੈਂ ਉਨ੍ਹਾਂ ਦੇ ਭਲੇ ਲਈ ਉਨ੍ਹਾਂ ʼਤੇ ਨਿਗਾਹ ਰੱਖਾਂਗਾ ਅਤੇ ਮੈਂ ਉਨ੍ਹਾਂ ਨੂੰ ਇਸ ਦੇਸ਼ ਵਿਚ ਵਾਪਸ ਲੈ ਆਵਾਂਗਾ।+ ਮੈਂ ਉਨ੍ਹਾਂ ਨੂੰ ਬਣਾਵਾਂਗਾ ਅਤੇ ਨਹੀਂ ਢਾਹਾਂਗਾ; ਮੈਂ ਉਨ੍ਹਾਂ ਨੂੰ ਲਾਵਾਂਗਾ ਅਤੇ ਜੜ੍ਹੋਂ ਨਹੀਂ ਪੁੱਟਾਂਗਾ।+