ਯਿਰਮਿਯਾਹ 24:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਮੈਂ ਉਨ੍ਹਾਂ ਦੇ ਦਿਲ ਵਿਚ ਇਹ ਜਾਣਨ ਦੀ ਇੱਛਾ ਪੈਦਾ ਕਰਾਂਗਾ ਕਿ ਮੈਂ ਯਹੋਵਾਹ ਹਾਂ।+ ਉਹ ਮੇਰੇ ਲੋਕ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ+ ਕਿਉਂਕਿ ਉਹ ਆਪਣੇ ਪੂਰੇ ਦਿਲ ਨਾਲ ਮੇਰੇ ਕੋਲ ਵਾਪਸ ਆਉਣਗੇ।+ ਯਿਰਮਿਯਾਹ 30:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 “ਤੁਸੀਂ ਮੇਰੇ ਲੋਕ ਹੋਵੋਗੇ+ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”+
7 ਮੈਂ ਉਨ੍ਹਾਂ ਦੇ ਦਿਲ ਵਿਚ ਇਹ ਜਾਣਨ ਦੀ ਇੱਛਾ ਪੈਦਾ ਕਰਾਂਗਾ ਕਿ ਮੈਂ ਯਹੋਵਾਹ ਹਾਂ।+ ਉਹ ਮੇਰੇ ਲੋਕ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ+ ਕਿਉਂਕਿ ਉਹ ਆਪਣੇ ਪੂਰੇ ਦਿਲ ਨਾਲ ਮੇਰੇ ਕੋਲ ਵਾਪਸ ਆਉਣਗੇ।+