-
ਯਿਰਮਿਯਾਹ 9:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਇਸ ਲਈ ਸੈਨਾਵਾਂ ਦਾ ਯਹੋਵਾਹ, ਇਜ਼ਰਾਈਲ ਦਾ ਪਰਮੇਸ਼ੁਰ ਕਹਿੰਦਾ ਹੈ, ‘ਦੇਖ, ਮੈਂ ਇਨ੍ਹਾਂ ਲੋਕਾਂ ਨੂੰ ਮਜਬੂਰ ਕਰਾਂਗਾ ਕਿ ਉਹ ਨਾਗਦੋਨਾ ਖਾਣ ਅਤੇ ਜ਼ਹਿਰੀਲਾ ਪਾਣੀ ਪੀਣ।+
-
-
ਵਿਰਲਾਪ 3:5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਉਸ ਨੇ ਮੈਨੂੰ ਘੇਰਾ ਪਾ ਲਿਆ ਹੈ; ਉਸ ਨੇ ਮੈਨੂੰ ਕੌੜੇ ਜ਼ਹਿਰ+ ਅਤੇ ਮੁਸੀਬਤ ਨਾਲ ਘੇਰ ਲਿਆ ਹੈ।
-