ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 28:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 “ਪਰ ਜੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਗੱਲ ਨਹੀਂ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਨਿਯਮਾਂ ਦੀ ਧਿਆਨ ਨਾਲ ਪਾਲਣਾ ਨਹੀਂ ਕਰੋਗੇ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦੇ ਰਿਹਾ ਹਾਂ, ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆ ਪੈਣਗੇ ਅਤੇ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਘੇਰ ਲੈਣਗੇ:+

  • ਬਿਵਸਥਾ ਸਾਰ 28:48
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 48 ਯਹੋਵਾਹ ਤੁਹਾਡੇ ਦੁਸ਼ਮਣਾਂ ਤੋਂ ਤੁਹਾਡੇ ਉੱਤੇ ਹਮਲਾ ਕਰਾਵੇਗਾ ਅਤੇ ਤੁਸੀਂ ਉਨ੍ਹਾਂ ਦੀ ਗ਼ੁਲਾਮੀ ਕਰੋਗੇ।+ ਤੁਸੀਂ ਭੁੱਖੇ-ਪਿਆਸੇ ਰਹੋਗੇ+ ਅਤੇ ਫਟੇ-ਪੁਰਾਣੇ ਕੱਪੜੇ ਪਾਓਗੇ ਅਤੇ ਤੁਹਾਨੂੰ ਹਰ ਚੀਜ਼ ਦੀ ਥੁੜ੍ਹ ਹੋਵੇਗੀ। ਉਹ ਤਦ ਤਕ ਤੁਹਾਡੀਆਂ ਧੌਣਾਂ ʼਤੇ ਲੋਹੇ ਦਾ ਜੂਲਾ ਰੱਖਣਗੇ ਜਦ ਤਕ ਉਹ ਤੁਹਾਨੂੰ ਨਾਸ਼ ਨਹੀਂ ਕਰ ਦਿੰਦੇ।

  • ਯਸਾਯਾਹ 3:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਦੇਖੋ! ਸੱਚਾ ਪ੍ਰਭੂ, ਸੈਨਾਵਾਂ ਦਾ ਯਹੋਵਾਹ

      ਯਰੂਸ਼ਲਮ ਅਤੇ ਯਹੂਦਾਹ ਤੋਂ ਹਰ ਸਹਾਰਾ ਅਤੇ ਸਾਧਨ ਹਟਾ ਰਿਹਾ ਹੈ,

      ਹਾਂ, ਰੋਟੀ-ਪਾਣੀ,+

  • ਹਿਜ਼ਕੀਏਲ 4:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 “ਅਤੇ ਤੂੰ ਹੀਨ* ਦਾ ਛੇਵਾਂ ਹਿੱਸਾ ਮਿਣ ਕੇ ਪਾਣੀ ਪੀਵੀਂ। ਤੂੰ ਹਰ ਰੋਜ਼ ਮਿਥੇ ਹੋਏ ਸਮੇਂ ਤੇ ਪਾਣੀ ਪੀਵੀਂ।

  • ਹਿਜ਼ਕੀਏਲ 4:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਫਿਰ ਉਸ ਨੇ ਮੈਨੂੰ ਕਿਹਾ: “ਹੇ ਮਨੁੱਖ ਦੇ ਪੁੱਤਰ, ਮੈਂ ਯਰੂਸ਼ਲਮ ਵਿੱਚੋਂ ਰੋਟੀ ਖ਼ਤਮ ਕਰ ਦਿਆਂਗਾ*+ ਅਤੇ ਲੋਕ ਚਿੰਤਾ ਵਿਚ ਡੁੱਬੇ ਹੋਏ ਤੋਲ ਕੇ ਰੋਟੀ ਖਾਣਗੇ+ ਅਤੇ ਡਰ ਨਾਲ ਸਹਿਮੇ ਹੋਏ ਮਿਣ-ਮਿਣ ਕੇ ਪਾਣੀ ਪੀਣਗੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ