-
ਕੂਚ 29:45ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
45 ਮੈਂ ਇਜ਼ਰਾਈਲ ਦੇ ਲੋਕਾਂ ਵਿਚਕਾਰ ਵੱਸਾਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।+
-
-
ਯਿਰਮਿਯਾਹ 31:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
31 ਯਹੋਵਾਹ ਕਹਿੰਦਾ ਹੈ, “ਉਸ ਵੇਲੇ ਮੈਂ ਇਜ਼ਰਾਈਲ ਦੇ ਸਾਰੇ ਪਰਿਵਾਰਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।”+
-