ਹਿਜ਼ਕੀਏਲ 37:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 “‘“ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰ ਕਰਾਂਗਾ;+ ਉਨ੍ਹਾਂ ਨਾਲ ਇਹ ਇਕਰਾਰ ਹਮੇਸ਼ਾ ਕਾਇਮ ਰਹੇਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਿਚ ਵਸਾਵਾਂਗਾ ਅਤੇ ਉਨ੍ਹਾਂ ਦੀ ਗਿਣਤੀ ਵਧਾਵਾਂਗਾ+ ਅਤੇ ਮੈਂ ਹਮੇਸ਼ਾ ਲਈ ਉਨ੍ਹਾਂ ਵਿਚ ਆਪਣਾ ਪਵਿੱਤਰ ਸਥਾਨ ਖੜ੍ਹਾ ਕਰਾਂਗਾ।
26 “‘“ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰ ਕਰਾਂਗਾ;+ ਉਨ੍ਹਾਂ ਨਾਲ ਇਹ ਇਕਰਾਰ ਹਮੇਸ਼ਾ ਕਾਇਮ ਰਹੇਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਿਚ ਵਸਾਵਾਂਗਾ ਅਤੇ ਉਨ੍ਹਾਂ ਦੀ ਗਿਣਤੀ ਵਧਾਵਾਂਗਾ+ ਅਤੇ ਮੈਂ ਹਮੇਸ਼ਾ ਲਈ ਉਨ੍ਹਾਂ ਵਿਚ ਆਪਣਾ ਪਵਿੱਤਰ ਸਥਾਨ ਖੜ੍ਹਾ ਕਰਾਂਗਾ।