ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 26:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਤਾਂ ਮੈਂ ਸਹੀ ਸਮੇਂ ਤੇ ਤੁਹਾਡੇ ਲਈ ਮੀਂਹ ਵਰ੍ਹਾਵਾਂਗਾ+ ਅਤੇ ਜ਼ਮੀਨ ਆਪਣੀ ਪੈਦਾਵਾਰ ਦੇਵੇਗੀ+ ਅਤੇ ਖੇਤ ਦੇ ਦਰਖ਼ਤ ਆਪਣਾ ਫਲ ਦੇਣਗੇ।

  • ਜ਼ਬੂਰ 85:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਹਾਂ, ਯਹੋਵਾਹ ਆਪਣੇ ਲੋਕਾਂ ਨੂੰ ਚੰਗੀਆਂ ਚੀਜ਼ਾਂ ਦੇਵੇਗਾ*+

      ਅਤੇ ਸਾਡੇ ਦੇਸ਼ ਵਿਚ ਬਹੁਤ ਫ਼ਸਲ ਹੋਵੇਗੀ।+

  • ਯਸਾਯਾਹ 35:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਇਹ ਜ਼ਰੂਰ ਖਿੜੇਗਾ;+

      ਇਹ ਆਨੰਦ ਮਨਾਵੇਗਾ ਅਤੇ ਖ਼ੁਸ਼ੀ ਨਾਲ ਜੈਕਾਰੇ ਲਾਵੇਗਾ।

      ਇਸ ਨੂੰ ਲਬਾਨੋਨ ਦੀ ਮਹਿਮਾ ਦਿੱਤੀ ਜਾਵੇਗੀ,+

      ਕਰਮਲ ਅਤੇ ਸ਼ਾਰੋਨ ਦੀ ਸ਼ਾਨ।+

      ਉਹ ਯਹੋਵਾਹ ਦਾ ਪ੍ਰਤਾਪ ਦੇਖਣਗੇ, ਹਾਂ, ਸਾਡੇ ਪਰਮੇਸ਼ੁਰ ਦੀ ਸ਼ਾਨ।

  • ਹਿਜ਼ਕੀਏਲ 36:30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਮੈਂ ਦਰਖ਼ਤਾਂ ਦੇ ਫਲ ਅਤੇ ਖੇਤਾਂ ਦੀ ਪੈਦਾਵਾਰ ਵਧਾਵਾਂਗਾ ਤਾਂਕਿ ਤੁਹਾਨੂੰ ਦੁਬਾਰਾ ਕਦੇ ਕੌਮਾਂ ਵਿਚ ਕਾਲ਼ ਦੇ ਕਾਰਨ ਸ਼ਰਮਿੰਦਗੀ ਨਾ ਸਹਿਣੀ ਪਵੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ