ਯਿਰਮਿਯਾਹ 22:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਮੈਂ ਤੈਨੂੰ ਬਾਬਲ ਦੇ ਰਾਜੇ ਨਬੂਕਦਨੱਸਰ* ਅਤੇ ਕਸਦੀਆਂ ਦੇ ਹੱਥ ਵਿਚ ਦੇ ਦਿਆਂਗਾ,+ ਹਾਂ, ਉਨ੍ਹਾਂ ਦੇ ਹੱਥਾਂ ਵਿਚ ਜਿਹੜੇ ਤੇਰੇ ਖ਼ੂਨ ਦੇ ਪਿਆਸੇ ਹਨ ਅਤੇ ਜਿਨ੍ਹਾਂ ਤੋਂ ਤੂੰ ਡਰਦਾ ਹੈਂ।
25 ਮੈਂ ਤੈਨੂੰ ਬਾਬਲ ਦੇ ਰਾਜੇ ਨਬੂਕਦਨੱਸਰ* ਅਤੇ ਕਸਦੀਆਂ ਦੇ ਹੱਥ ਵਿਚ ਦੇ ਦਿਆਂਗਾ,+ ਹਾਂ, ਉਨ੍ਹਾਂ ਦੇ ਹੱਥਾਂ ਵਿਚ ਜਿਹੜੇ ਤੇਰੇ ਖ਼ੂਨ ਦੇ ਪਿਆਸੇ ਹਨ ਅਤੇ ਜਿਨ੍ਹਾਂ ਤੋਂ ਤੂੰ ਡਰਦਾ ਹੈਂ।