ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕਹਾਉਤਾਂ 11:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਕ੍ਰੋਧ ਦੇ ਦਿਨ ਧਨ-ਦੌਲਤ* ਦਾ ਕੋਈ ਫ਼ਾਇਦਾ ਨਹੀਂ ਹੋਵੇਗਾ,+

      ਪਰ ਨੇਕੀ ਮੌਤ ਤੋਂ ਬਚਾ ਲਵੇਗੀ।+

  • ਯਿਰਮਿਯਾਹ 15:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਫਿਰ ਯਹੋਵਾਹ ਨੇ ਮੈਨੂੰ ਕਿਹਾ: “ਜੇ ਮੂਸਾ ਤੇ ਸਮੂਏਲ ਵੀ ਮੇਰੇ ਸਾਮ੍ਹਣੇ ਖੜ੍ਹੇ ਹੁੰਦੇ,+ ਤਾਂ ਵੀ ਮੈਂ ਇਨ੍ਹਾਂ ਲੋਕਾਂ ʼਤੇ ਤਰਸ ਨਾ ਖਾਂਦਾ। ਇਨ੍ਹਾਂ ਲੋਕਾਂ ਨੂੰ ਮੇਰੇ ਸਾਮ੍ਹਣਿਓਂ ਭਜਾ ਦੇ। ਇਹ ਇੱਥੋਂ ਚਲੇ ਜਾਣ।

  • 2 ਪਤਰਸ 2:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਇਨ੍ਹਾਂ ਗੱਲਾਂ ਤੋਂ ਪਤਾ ਲੱਗਦਾ ਹੈ ਕਿ ਯਹੋਵਾਹ* ਭਗਤੀ ਕਰਨ ਵਾਲੇ ਲੋਕਾਂ ਨੂੰ ਅਜ਼ਮਾਇਸ਼ਾਂ ਵਿੱਚੋਂ ਕੱਢਣਾ ਜਾਣਦਾ ਹੈ,+ ਪਰ ਕੁਧਰਮੀਆਂ ਨੂੰ ਨਿਆਂ ਦੇ ਦਿਨ ਸਜ਼ਾ ਦੇਣ ਵਾਸਤੇ ਰੱਖਣਾ ਜਾਣਦਾ ਹੈ,+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ