ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 24:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 “ਬੱਚਿਆਂ ਦੇ ਪਾਪਾਂ ਕਰਕੇ ਪਿਤਾ ਨੂੰ ਮੌਤ ਦੀ ਸਜ਼ਾ ਨਾ ਦਿੱਤੀ ਜਾਵੇ ਅਤੇ ਪਿਤਾ ਦੇ ਪਾਪਾਂ ਕਰਕੇ ਬੱਚਿਆਂ ਨੂੰ ਮੌਤ ਦੀ ਸਜ਼ਾ ਨਾ ਦਿੱਤੀ ਜਾਵੇ।+ ਜਿਹੜਾ ਵੀ ਪਾਪ ਕਰਦਾ ਹੈ, ਉਸ ਨੂੰ ਹੀ ਮੌਤ ਦੀ ਸਜ਼ਾ ਦਿੱਤੀ ਜਾਵੇ।+

  • ਯਿਰਮਿਯਾਹ 31:30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਹਰੇਕ ਆਪਣੀ ਹੀ ਗ਼ਲਤੀ ਕਾਰਨ ਮਰੇਗਾ। ਜਿਹੜਾ ਵੀ ਖੱਟੇ ਅੰਗੂਰ ਖਾਵੇਗਾ, ਉਸ ਦੇ ਹੀ ਦੰਦ ਖੱਟੇ ਹੋਣਗੇ।”

  • ਹਿਜ਼ਕੀਏਲ 18:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਦੇਖੋ! ਸਾਰੀਆਂ ਜਾਨਾਂ ਮੇਰੀਆਂ ਹਨ। ਜਿਵੇਂ ਪਿਉ ਦੀ ਜਾਨ ਮੇਰੀ ਹੈ, ਉਸੇ ਤਰ੍ਹਾਂ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜਾ ਇਨਸਾਨ* ਪਾਪ ਕਰਦਾ ਹੈ, ਉਹੀ ਮਰੇਗਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ