46 ਫਿਰ ਪੌਲੁਸ ਅਤੇ ਬਰਨਾਬਾਸ ਨੇ ਦਲੇਰੀ ਨਾਲ ਉਨ੍ਹਾਂ ਨੂੰ ਕਿਹਾ: “ਇਹ ਜ਼ਰੂਰੀ ਸੀ ਕਿ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਵੇ।+ ਪਰ ਹੁਣ ਕਿਉਂਕਿ ਤੁਸੀਂ ਇਸ ਨੂੰ ਠੁਕਰਾ ਰਹੇ ਹੋ ਅਤੇ ਦਿਖਾ ਰਹੇ ਹੋ ਕਿ ਤੁਸੀਂ ਹਮੇਸ਼ਾ ਦੀ ਜ਼ਿੰਦਗੀ ਦੇ ਲਾਇਕ ਨਹੀਂ ਹੋ, ਇਸ ਲਈ ਅਸੀਂ ਗ਼ੈਰ-ਯਹੂਦੀ ਕੌਮਾਂ ਕੋਲ ਜਾ ਰਹੇ ਹਾਂ।+