-
2 ਰਾਜਿਆਂ 24:6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਫਿਰ ਯਹੋਯਾਕੀਮ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ;+ ਅਤੇ ਉਸ ਦਾ ਪੁੱਤਰ ਯਹੋਯਾਕੀਨ ਉਸ ਦੀ ਜਗ੍ਹਾ ਰਾਜਾ ਬਣ ਗਿਆ।
-
-
2 ਰਾਜਿਆਂ 25:5-7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਪਰ ਕਸਦੀ ਫ਼ੌਜ ਨੇ ਰਾਜੇ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੇ ਉਸ ਨੂੰ ਯਰੀਹੋ ਦੀ ਉਜਾੜ ਵਿਚ ਘੇਰ ਲਿਆ ਅਤੇ ਉਸ ਦੇ ਸਾਰੇ ਫ਼ੌਜੀ ਉਸ ਕੋਲੋਂ ਖਿੰਡ-ਪੁੰਡ ਗਏ। 6 ਫਿਰ ਉਨ੍ਹਾਂ ਨੇ ਰਾਜੇ ਨੂੰ ਫੜ ਲਿਆ+ ਅਤੇ ਉਸ ਨੂੰ ਰਿਬਲਾਹ ਵਿਚ ਬਾਬਲ ਦੇ ਰਾਜੇ ਕੋਲ ਲੈ ਆਏ ਅਤੇ ਉਨ੍ਹਾਂ ਨੇ ਉਸ ਨੂੰ ਸਜ਼ਾ ਸੁਣਾਈ। 7 ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੀਆਂ ਅੱਖਾਂ ਸਾਮ੍ਹਣੇ ਵੱਢ ਦਿੱਤਾ; ਫਿਰ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਸ ਨੂੰ ਤਾਂਬੇ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਬਾਬਲ ਲੈ ਆਇਆ।+
-