ਯਸਾਯਾਹ 1:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਤੁਸੀਂ ਮੇਰੇ ਸਾਮ੍ਹਣੇ ਹਾਜ਼ਰ ਹੁੰਦੇ ਹੋ,+ਮੇਰੇ ਵਿਹੜਿਆਂ ਨੂੰ ਮਿੱਧਦੇ ਹੋ,ਕਿਹਨੇ ਤੁਹਾਨੂੰ ਇੱਦਾਂ ਕਰਨ ਲਈ ਕਿਹਾ?+ ਯਸਾਯਾਹ 1:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਜਦ ਤੁਸੀਂ ਆਪਣੇ ਹੱਥ ਫੈਲਾਉਂਦੇ ਹੋ,ਤਾਂ ਮੈਂ ਤੁਹਾਡੇ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹਾਂ।+ ਭਾਵੇਂ ਤੁਸੀਂ ਕਿੰਨੀਆਂ ਹੀ ਪ੍ਰਾਰਥਨਾਵਾਂ ਕਰਦੇ ਹੋ,+ਪਰ ਮੈਂ ਨਹੀਂ ਸੁਣਦਾ;+ਤੁਹਾਡੇ ਹੱਥ ਖ਼ੂਨ ਨਾਲ ਭਰੇ ਹੋਏ ਹਨ।+ ਹਿਜ਼ਕੀਏਲ 14:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 “ਹੇ ਮਨੁੱਖ ਦੇ ਪੁੱਤਰ, ਇਨ੍ਹਾਂ ਆਦਮੀਆਂ ਨੇ ਆਪਣੀਆਂ ਘਿਣਾਉਣੀਆਂ ਮੂਰਤਾਂ* ਪਿੱਛੇ ਚੱਲਣ ਦਾ ਪੱਕਾ ਮਨ ਬਣਾਇਆ ਹੋਇਆ ਹੈ ਅਤੇ ਇਨ੍ਹਾਂ ਨੇ ਲੋਕਾਂ ਸਾਮ੍ਹਣੇ ਠੋਕਰ ਦਾ ਪੱਥਰ ਰੱਖਿਆ ਹੈ ਜੋ ਉਨ੍ਹਾਂ ਤੋਂ ਪਾਪ ਕਰਾਉਂਦਾ ਹੈ। ਇਨ੍ਹਾਂ ਨੂੰ ਕੀ ਹੱਕ ਹੈ ਕਿ ਇਹ ਮੇਰੇ ਤੋਂ ਕੁਝ ਪੁੱਛਣ?+
15 ਜਦ ਤੁਸੀਂ ਆਪਣੇ ਹੱਥ ਫੈਲਾਉਂਦੇ ਹੋ,ਤਾਂ ਮੈਂ ਤੁਹਾਡੇ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹਾਂ।+ ਭਾਵੇਂ ਤੁਸੀਂ ਕਿੰਨੀਆਂ ਹੀ ਪ੍ਰਾਰਥਨਾਵਾਂ ਕਰਦੇ ਹੋ,+ਪਰ ਮੈਂ ਨਹੀਂ ਸੁਣਦਾ;+ਤੁਹਾਡੇ ਹੱਥ ਖ਼ੂਨ ਨਾਲ ਭਰੇ ਹੋਏ ਹਨ।+
3 “ਹੇ ਮਨੁੱਖ ਦੇ ਪੁੱਤਰ, ਇਨ੍ਹਾਂ ਆਦਮੀਆਂ ਨੇ ਆਪਣੀਆਂ ਘਿਣਾਉਣੀਆਂ ਮੂਰਤਾਂ* ਪਿੱਛੇ ਚੱਲਣ ਦਾ ਪੱਕਾ ਮਨ ਬਣਾਇਆ ਹੋਇਆ ਹੈ ਅਤੇ ਇਨ੍ਹਾਂ ਨੇ ਲੋਕਾਂ ਸਾਮ੍ਹਣੇ ਠੋਕਰ ਦਾ ਪੱਥਰ ਰੱਖਿਆ ਹੈ ਜੋ ਉਨ੍ਹਾਂ ਤੋਂ ਪਾਪ ਕਰਾਉਂਦਾ ਹੈ। ਇਨ੍ਹਾਂ ਨੂੰ ਕੀ ਹੱਕ ਹੈ ਕਿ ਇਹ ਮੇਰੇ ਤੋਂ ਕੁਝ ਪੁੱਛਣ?+