ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਹਿਜ਼ਕੀਏਲ 16:51
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 51 “‘ਜਿੰਨੇ ਪਾਪ ਤੂੰ ਕੀਤੇ ਹਨ, ਉਸ ਤੋਂ ਅੱਧੇ ਵੀ ਸਾਮਰਿਯਾ+ ਨੇ ਨਹੀਂ ਕੀਤੇ। ਤੂੰ ਉਨ੍ਹਾਂ ਦੇ ਮੁਕਾਬਲੇ ਜ਼ਿਆਦਾ ਘਿਣਾਉਣੇ ਕੰਮ ਕਰਦੀ ਰਹੀ ਅਤੇ ਤੇਰੇ ਸਾਰੇ ਘਿਣਾਉਣੇ ਕੰਮਾਂ ਕਰਕੇ ਲੱਗਦਾ ਕਿ ਤੇਰੀਆਂ ਭੈਣਾਂ ਤੇਰੇ ਨਾਲੋਂ ਚੰਗੀਆਂ* ਹਨ।+

  • ਹਿਜ਼ਕੀਏਲ 22:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 “ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਸ ਖ਼ੂਨੀ ਸ਼ਹਿਰ+ ਨੂੰ ਸਜ਼ਾ ਦਾ ਫ਼ੈਸਲਾ ਸੁਣਾਉਣ* ਅਤੇ ਇਸ ਦੇ ਸਾਰੇ ਘਿਣਾਉਣੇ ਕੰਮਾਂ ਬਾਰੇ ਦੱਸਣ ਲਈ ਤਿਆਰ ਹੈਂ?+

  • ਲੂਕਾ 11:47
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 47 “ਲਾਹਨਤ ਹੈ ਤੁਹਾਡੇ ʼਤੇ ਕਿਉਂਕਿ ਤੁਸੀਂ ਨਬੀਆਂ ਦੀਆਂ ਸਮਾਧਾਂ ਬਣਾਉਂਦੇ ਹੋ, ਪਰ ਤੁਹਾਡੇ ਹੀ ਪਿਉ-ਦਾਦਿਆਂ ਨੇ ਉਨ੍ਹਾਂ ਦਾ ਕਤਲ ਕੀਤਾ ਸੀ!+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ