-
ਕੂਚ 6:7, 8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਮੈਂ ਤੁਹਾਨੂੰ ਆਪਣੇ ਲੋਕਾਂ ਵਜੋਂ ਕਬੂਲ ਕਰਾਂਗਾ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ+ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇ ਜੂਲੇ ਹੇਠੋਂ ਕੱਢ ਰਿਹਾ ਹੈ। 8 ਮੈਂ ਤੁਹਾਨੂੰ ਉਸ ਦੇਸ਼ ਵਿਚ ਲੈ ਜਾਵਾਂਗਾ ਜੋ ਮੈਂ ਅਬਰਾਹਾਮ, ਇਸਹਾਕ ਤੇ ਯਾਕੂਬ ਨੂੰ ਦੇਣ ਦੀ ਸਹੁੰ* ਖਾਧੀ ਸੀ; ਮੈਂ ਤੁਹਾਨੂੰ ਉਸ ਦੇਸ਼ ਦਾ ਮਾਲਕ ਬਣਾਵਾਂਗਾ।+ ਮੈਂ ਯਹੋਵਾਹ ਹਾਂ।’”+
-